ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ
ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਅਧਿਆਪਕ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਧੂਰੀ ਪਿੰਡ ਵਿੱਚ ਮਨਾਇਆ ਗਿਆ। ਸਟੇਜ ਸਕੱਤਰ ਸ ਸਰਬਜੀਤ ਸਿੰਘ ਲੈਕਚਰਾਰ ਪੰਜਾਬੀ ਨੇ ਮੁੱਖ ਮਹਿਮਾਨ ਸ ਸੰਤ ਸਿੰਘ ਸੇਵਾ ਮੁਕਤ ਲੈਕਚਰ ਦਾ ਪਹੁੰਚਣ ਤੇ ਸਵਾਗਤ ਕੀਤਾ।
ਸਰਕਾਰੀ ਸਕੂਲ ’ਚ ਅਧਿਆਪਕ ਦਿਵਸ ਮਨਾਇਆ
06-09-2026