ਸੁਹੇਬ ਖਾਨ ਸ਼ੈਬੀ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਮੈਂਬਰ ਨਿਯੁਕਤ
ਮਲੇਰਕੋਟਲਾ, 9 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਦੇ ਆਗੂ ਸੁਹੇਬ ਖਾਨ ਸ਼ੈਬੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਵਲੋਂ ਇਸ ਨਿਯੁਕਤੀ ਦਾ ਪੂਰਜੋਰ ਸਵਾਗਤ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
10-09-2026