12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੀਬੀ ਵਿਰਕ ਨੇ ਦੁੱਖ ਸਾਂਝਾ ਕੀਤਾ

ਦਿੜ੍ਹਬਾ ਮੰਡੀ, 11 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਪਿੰਡ ਤੂਰ ਬਨਜਾਰਾ ਦੇ ਵਿਵਾਦਿਤ ਖੁਦਕੁਸ਼ੀ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਇਸਤਰੀ ਵਿੰਗ ਅਕਾਲੀ ਦਲ ਬਾਦਲ ਸੰਗਰੂਰ ਪੁੱਜੇ । ਬੀਬੀ ਵਿਰਕ ਨੇ ਕਿਹਾ ਕਿ ਪਰਿਵਾਰ ਨਾਲ ਧੱਕਾ ਹੋ ਰਿਹਾ ਹੈ ਸਮੁੱਚੀ ਅਕਾਲੀ ਦਲ ਪਾਰਟੀ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ,ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਸਦਮੇ ਵਿੱਚ ਹੈ ਪਰਿਵਾਰ ਨਾਲ ਜੋ ਦੁੱਖ ਸਾਂਝਾ ਕਰਨ ਆਉਂਦਾ ਹੈ ਪੁਲਿਸ ਉਨ੍ਹਾਂ ਨਾਮਾਂ ਦੀ ਲਿਸਟ ਬਣਾ ਰਹੀ ਹੈ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤਾ ਕੋਈ ਵੀ ਆ ਸਕਦਾ ਹੈ ।

ਅਜੀਤ ਡੈਸਕ 12-09-2026
ਦਿੜ੍ਹਬਾ ਮੰਡੀ, 11 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਪਿੰਡ ਤੂਰ ਬਨਜਾਰਾ ਦੇ ਵਿਵਾਦਿਤ ਖੁਦਕੁਸ਼ੀ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਇਸਤਰੀ ਵਿੰਗ ਅਕਾਲੀ ਦਲ ਬਾਦਲ ਸੰਗਰੂਰ ਪੁੱਜੇ ।ਬੀਬੀ ਵਿਰਕ ਨੇ ਕਿਹਾ ਕਿ ਪਰਿਵਾਰ ਨਾਲ ਧੱਕਾ ਹੋ ਰਿਹਾ ਹੈ ਸਮੁੱਚੀ ਅਕਾਲੀ ਦਲ ਪਾਰਟੀ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ,ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਸਦਮੇ ਵਿੱਚ ਹੈ ਪਰਿਵਾਰ ਨਾਲ ਜੋ ਦੁੱਖ ਸਾਂਝਾ ਕਰਨ ਆਉਂਦਾ ਹੈ ਪੁਲਿਸ ਉਨ੍ਹਾਂ ਨਾਮਾਂ ਦੀ ਲਿਸਟ ਬਣਾ ਰਹੀ ਹੈ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤਾ ਕੋਈ ਵੀ ਆ ਸਕਦਾ ਹੈ ।ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਕਮੇਟੀ (ਪੀ.ਏ.ਸੀ.)ਮੈਂਬਰ ਹਰਪਾਲ ਸਿੰਘ ਖਡਿਆਲ ਤੇ ਹਲਕਾ ਇੰਚਾਰਜ ਗੁਲਜਾਰੀ ਮੂਨਕ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਪਰਿਵਾਰ ਦੇ ਦੁੱਖ ਦੀ ਘੜੀ ਵਿੱਚ ਇੱਥੇ ਮੌਜੂਦ ਹਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਖਿਡਾਰੀਆ ਨੇ ਖੇਡ ਮੁਕਾਬਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ‘ਰੰਗਲਾ ਪੰਜਾਬ’ ਸਕੀਮ ਤਹਿਤ ਤਿੰਨ ਪਿੰਡਾਂ ’ਚ 55 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।