16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਰੋਧੀ ਪਾਰਟੀਆਂ ਕੋਝੀ ਰਾਜਨੀਤੀ ਛੱਡ ਕੇ ਮੁੱਦਿਆਂ ਦੀ ਰਾਜਨੀਤੀ ਕਰਨ– ਈਲਵਾਲ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਗੁਲਜਾਰ ਸਿੰਘ ਤੂਰਬੰਜਾਰਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਮਾਮਲਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ’ਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕੋਝੀ ਰਾਜਨੀਤੀ ਛੱਡ ਕੇ ਮੁੱਦਿਆਂ ਦੀ ਰਾਜਨੀਤਿਕ ਕਰਨੀ ਚਾਹੀਦੀ ਹੈ। ਤੂਰਬੰਜਾਰਾ ’ਚ ਵਾਪਰੀ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ।

ਅਜੀਤ ਡੈਸਕ 16-09-2026
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਗੁਲਜਾਰ ਸਿੰਘ ਤੂਰਬੰਜਾਰਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਮਾਮਲਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ’ਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕੋਝੀ ਰਾਜਨੀਤੀ ਛੱਡ ਕੇ ਮੁੱਦਿਆਂ ਦੀ ਰਾਜਨੀਤਿਕ ਕਰਨੀ ਚਾਹੀਦੀ ਹੈ। ਤੂਰਬੰਜਾਰਾ ’ਚ ਵਾਪਰੀ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਇਸ ਸਬੰਧੀ ਜਿੱਥੇ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਸਹਾਇਤਾ ਦਿੱਤੀ ਗਈ ਹੈ । ਉਸ ਦੇ ਨਾਲ ਹੀ ਪੁਲਿਸ ਮਾਮਲਾ ਦਰਜ ਕਰ ਕੇ ਚਾਰ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ । ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਸਿੱਟ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੂੰ ਸਿਆਸੀ ਲਾਹਾ ਲੈਣ ਲਈ ਸਾਧਨ ਨਹੀਂ ਬਣਾਉਣਾ ਚਾਹੀਦਾ।
ਪਿਛਲੀ ਖ਼ਬਰ ਰਾਜ ਪੁਰਸਕਾਰ ਮਿਲਣ ’ਤੇ ਮੁੱਖ ਅਧਿਆਪਕਾ ਰਾਜਵੀਰ ਕੌਰ ਨੂੰ ਗੱਜਣਮਾਜਰਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।