16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਟੇਟ ਪੈਨਸ਼ਨਰਜ਼ ਕੈਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ 18 ਨੂੰ - ਰਾਜ ਕੁਮਾਰ ਅਰੋੜਾ

ਸੰਗਰੂਰ, 15 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਪੰਜਾਬ ਸਟੇਟ ਪੈਨਸ਼ਨਰਜ਼ ਕੈਨਫੈਡਰੇਸ਼ਨ ਦੇ ਸੁਬਾਈ ਮੁੱਖ ਬੁਲਾਰੇ ਅਤੇ ਸੁਬਾਈ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰਜ਼ ਕੈਨਫੈਡਰੇਸਨ ਦੀ ਇੱਕ ਅਹਿਮ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋਵੇਗੀ। ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲੇ ਅਤੇ ਚੱਲ ਰਹੇ ਸੰਘਰਸ਼ ’ਤੇ ਵਿਚਾਰ ਚਰਚਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਅਜੀਤ ਡੈਸਕ 16-09-2026
ਸੰਗਰੂਰ, 15 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਪੰਜਾਬ ਸਟੇਟ ਪੈਨਸ਼ਨਰਜ਼ ਕੈਨਫੈਡਰੇਸ਼ਨ ਦੇ ਸੁਬਾਈ ਮੁੱਖ ਬੁਲਾਰੇ ਅਤੇ ਸੁਬਾਈ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰਜ਼ ਕੈਨਫੈਡਰੇਸਨ ਦੀ ਇੱਕ ਅਹਿਮ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋਵੇਗੀ। ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲੇ ਅਤੇ ਚੱਲ ਰਹੇ ਸੰਘਰਸ਼ ’ਤੇ ਵਿਚਾਰ ਚਰਚਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸੰਗਰੂਰ ਤੋਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ , ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਆਰ ਐਲ ਪਾਂਧੀ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ ਅਤੇ ਸੰਗਰੂਰ ਯੁਨਿਟ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਜੰਟ ਸਿੰਘ ਸੋਹੀਆਂ ਚੇਅਰਮੈਨ, ਹਰਪਾਲ ਸਿੰਘ ਸੰਗਰੂਰੀ, ਆਦਿ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਪਿਛਲੀ ਖ਼ਬਰ ਦਿੜ੍ਹਬਾ ਹਲਕੇ ਦੇ ਵਿਕਾਸ ਕਾਰਜ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੇ – ਡਾ. ਜਵੰਧਾ ਚੀਮਾ ਵਿਰੁੱਧ ਹੋ ਰਹੀ ਬਿਆਨਬਾਜ਼ੀ... ਅਗਲੀ ਖ਼ਬਰ ਰਾਜ ਪੁਰਸਕਾਰ ਮਿਲਣ ’ਤੇ ਮੁੱਖ ਅਧਿਆਪਕਾ ਰਾਜਵੀਰ ਕੌਰ ਨੂੰ ਗੱਜਣਮਾਜਰਾ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।