17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਰਤ ਵਿੱਚ ਨਾਗਰਿਕਤਾ ਦੇ ਸਵਾਲ ’ਤੇ ਵਿਚਾਰ ਚਰਚਾ 20 ਨੂੰ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਮੌਜੂਦਾ ਫਾਸੀਵਾਦੀ ਦੌਰ ਵਿੱਚ ਅਧਿਕਾਰਾਂ ਨੂੰ ਚੁਣੌਤੀਆਂ ਅਤੇ ਭਾਰਤ ਵਿੱਚ ਨਾਗਰਿਕਤਾ ਦਾ ਸਵਾਲ ਤੇ ਜਮਹੂਰੀ ਅਧਿਕਾਰ ਵਿਸ਼ੇ ਉੱਪਰ ਵਿਚਾਰ ਚਰਚਾ 20 ਸਤੰਬਰ 2026 ਨੂੰ ਅਗਰਵਾਲ ਧਰਮਸ਼ਾਲਾ ਨੇੜੇ ਬੜਾ ਚੌਕ ਸੰਗਰੂਰ ਵਿਖੇ ਕਰਵਾਈ ਜਾ ਰਹੀ ਹੈ। ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭਟਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਚਾਰ ਚਰਚਾ ਵਿੱਚ ਮੁੱਖ ਬੁਲਾਰੇ ਬੂਟਾ ਸਿੰਘ ਮਹਿਮੂਦਪੁਰ ਮੌਜੂਦਾ ਜਮਹੂਰੀ ਅਧਿਕਾਰਾਂ ਨੂੰ ਚੁਣੌਤੀਆਂ ਵਿਸ਼ੇ ਉੱਪਰ ਮੁੱਖ ਬੁਲਾਰੇ ਵਜੋਂ ਵਿਚਾਰ ਪ੍ਰਗਟ ਕਰਨਗੇ।

ਅਜੀਤ ਡੈਸਕ 17-09-2026
ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਮੌਜੂਦਾ ਫਾਸੀਵਾਦੀ ਦੌਰ ਵਿੱਚ ਅਧਿਕਾਰਾਂ ਨੂੰ ਚੁਣੌਤੀਆਂ ਅਤੇ ਭਾਰਤ ਵਿੱਚ ਨਾਗਰਿਕਤਾ ਦਾ ਸਵਾਲ ਤੇ ਜਮਹੂਰੀ ਅਧਿਕਾਰ ਵਿਸ਼ੇ ਉੱਪਰ ਵਿਚਾਰ ਚਰਚਾ 20 ਸਤੰਬਰ 2026 ਨੂੰ ਅਗਰਵਾਲ ਧਰਮਸ਼ਾਲਾ ਨੇੜੇ ਬੜਾ ਚੌਕ ਸੰਗਰੂਰ ਵਿਖੇ ਕਰਵਾਈ ਜਾ ਰਹੀ ਹੈ। ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭਟਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਚਾਰ ਚਰਚਾ ਵਿੱਚ ਮੁੱਖ ਬੁਲਾਰੇ ਬੂਟਾ ਸਿੰਘ ਮਹਿਮੂਦਪੁਰ ਮੌਜੂਦਾ ਜਮਹੂਰੀ ਅਧਿਕਾਰਾਂ ਨੂੰ ਚੁਣੌਤੀਆਂ ਵਿਸ਼ੇ ਉੱਪਰ ਮੁੱਖ ਬੁਲਾਰੇ ਵਜੋਂ ਵਿਚਾਰ ਪ੍ਰਗਟ ਕਰਨਗੇ। ਇਸ ਤੋਂ ਬਿਨਾਂ ਭਾਰਤ ’ਚ ਭਾਰਤ ’ਚ ਨਾਗਰਿਕਤਾ ਦਾ ਸਵਾਲ ਤੇ ਜਮਹੂਰੀ ਅਧਿਕਾਰ ਵਿਸ਼ੇ ਉੱਪਰ ਬੁਲਾਰੇ ਵਜੋਂ ਸਵਰਨਜੀਤ ਸਿੰਘ ਸੰਗਰੂਰ ਚਰਚਾ ਕਰਨਗੇ। ਪ੍ਰੋਗਰਾਮ 20 ਸਤੰਬਰ 2026 ਨੂੰ ਸਵੇਰੇ 10:30 ਵਜੇ ਅਗਰਵਾਲ ਧਰਮਸ਼ਾਲਾ ਨੇੜੇ ਬੜਾ ਚੌਕ ਸੰਗਰੂਰ ਵਿਖੇ ਹੋਵੇਗਾ। ਆਗੂਆਂ ਨੇ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਕੇਂਦਰੀ ਤੇ ਸਵਾਈ ਸਰਕਾਰ ਨੰਗਾ ਚਿੱਟਾ ਤੱਕੜ ਸ਼ਾਹ ਰਾਜ ਚਲਾਉਣ ਤੇ ਉਤਾਰੂ ਹੋ ਰਹੀਆਂ ਹਨ। ਵਕਤ ਢੰਗ ਤਰੀਕੇ ਅਪਣਾਉਂਦਿਆਂ ਲੋਕਾਂ ਦੀ ਚੰਗੀ ਕੁੱਟ ਰਹੀਆਂ ਹਨ । ਸੰਵਿਧਾਨ ਵਲੋਂ ਦਿੱਤੇ ਗਏ ਅਧਿਕਾਰਾਂ ਦੀ ਵੀ ਕਦਰ ਨਹੀਂ ਕਰ ਰਹੀਆਂ ।
ਪਿਛਲੀ ਖ਼ਬਰ ਗੰਢੂਆਂ ਪਿੰਡ ਦੇ ਕਈ ਪਰਿਵਾਰ ਅਕਾਲੀ ਦਲ (ਬ) ’ਚ ਸ਼ਾਮਿਲ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਕੰਪਿਊਟਰ ਅਧਿਆਪਕ 20 ਤੋਂ ਸੂਬਾ ਪੱਧਰੀ ਲਗਾਉਣਗੇ ਪੱਕਾ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।