ਗੰਢੂਆਂ ਪਿੰਡ ਦੇ ਕਈ ਪਰਿਵਾਰ ਅਕਾਲੀ ਦਲ (ਬ) ’ਚ ਸ਼ਾਮਿਲ ਹੈਰੋਇਨ ਸਮੇਤ ਨੌਜਵਾਨ ਕਾਬੂ
ਜਖੇਪਲ 16 ਸਤੰਬਰ (ਮੇਜਰ ਸਿੰਘ ਸਿੱਧੂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜਾਰ ਸਿੰਘ ਮੂਨਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਹਰਪਾਲ ਸਿੰਘ ਖਡਿਆਲ ਦੀ ਅਗਵਾਈ ਹੇਠ ਪਿੰਡ ਗੰਢੂਆਂ ਤੋਂ ਵੱਖ-ਵੱਖ ਪਾਰਟੀਆਂ ’ਚੋਂ ਕਈ ਪਰਿਵਾਰਾਂ ਦੇ ਵਿਅਕਤੀ ਅਤੇ ਔਰਤਾਂ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ । ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਅਤੇ ਹਰਪਾਲ ਸਿੰਘ ਖਡਿਆਲ ਨੇ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ।
ਅਜੀਤ ਡੈਸਕ
17-09-2026