17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੰਤ ਪ੍ਰੀਤਮ ਸਿੰਘ ਤਿਆਗੀ ਦੀ ਬਰਸੀ 27 ਨੂੰ

ਲੌਂਗੋਵਾਲ, 16 ਸਤੰਬਰ (ਵਿਨੋਦ, ਖੰਨਾ) - ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ 17ਵੀਂ ਬਰਸੀ ਸੰਬੰਧੀ ਸਮਾਗਮ 25 ਤੋਂ 27 ਸਤੰਬਰ ਤੱਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਬਡਬਰ ਰੋਡ ਲੌਂਗੋਵਾਲ ਵਿਖੇ ਕਰਵਾਏ ਜਾ ਰਹੇ ਹਨ । ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਕਾਂਤੀ ਨੇ ਦੱਸਿਆ ਕਿ ਇਸ ਸੰਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੰਗਤਾਂ ’ਚ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 17-09-2026
ਲੌਂਗੋਵਾਲ, 16 ਸਤੰਬਰ (ਵਿਨੋਦ, ਖੰਨਾ) - ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ 17ਵੀਂ ਬਰਸੀ ਸੰਬੰਧੀ ਸਮਾਗਮ 25 ਤੋਂ 27 ਸਤੰਬਰ ਤੱਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਬਡਬਰ ਰੋਡ ਲੌਂਗੋਵਾਲ ਵਿਖੇ ਕਰਵਾਏ ਜਾ ਰਹੇ ਹਨ । ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਕਾਂਤੀ ਨੇ ਦੱਸਿਆ ਕਿ ਇਸ ਸੰਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੰਗਤਾਂ ’ਚ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। 27 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਅਤੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਨਗੇ।
ਪਿਛਲੀ ਖ਼ਬਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਅੰਡਰ-14 ਮੇਨ ਦੇ ਟਰਾਇਲ ਕੱਲ੍ਹ ਅਗਲੀ ਖ਼ਬਰ 26 ਸਤੰਬਰ ਦੀ ਮੋਗਾ ਰੈਲੀ ਦੀ ਤਿਆਰੀ ਸੰਬੰਧੀ ਕਿਸਾਨਾਂ-ਮਜ਼ਦੂਰਾਂ ਦੀਆਂ ਇਕੱਤਰਤਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।