30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਧਾਰਮਿਕ ਗੋਸ਼ਟੀ 4 ਨੂੰ

ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਲੇਖਕ ਭਵਨ ਸੰਗਰੂਰ ਵਿਖੇ 4 ਅਕਤੂਬਰ ਨੂੰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ’ਚ ਉੱਘੇ ਸਾਹਿਤਕਾਰ ਅਤੇ ਅਧਿਆਤਮ ਖੋਜੀ ਡਾ. ਰਾਕੇਸ਼ ਸ਼ਰਮਾ ਉਰਫ਼ ਸਵਾਮੀ ਆਨੰਦ ਗਣਤਵ ‘ਪ੍ਰਤੀਕੂਲ ਪ੍ਰਸਥਿਤੀਆਂ ’ਚ ਪ੍ਰਸੰਨ ਰਹਿਣ ਦੀ ਕਲਾ’ ਵਿਸ਼ੇ ਉੱਪਰ ਖੁੱਲ੍ਹ ਕੇ ਗੱਲਬਾਤ ਕਰਨਗੇ।

ਅਜੀਤ ਡੈਸਕ 30-09-2026
ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਲੇਖਕ ਭਵਨ ਸੰਗਰੂਰ ਵਿਖੇ 4 ਅਕਤੂਬਰ ਨੂੰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ’ਚ ਉੱਘੇ ਸਾਹਿਤਕਾਰ ਅਤੇ ਅਧਿਆਤਮ ਖੋਜੀ ਡਾ. ਰਾਕੇਸ਼ ਸ਼ਰਮਾ ਉਰਫ਼ ਸਵਾਮੀ ਆਨੰਦ ਗਣਤਵ ‘ਪ੍ਰਤੀਕੂਲ ਪ੍ਰਸਥਿਤੀਆਂ ’ਚ ਪ੍ਰਸੰਨ ਰਹਿਣ ਦੀ ਕਲਾ’ ਵਿਸ਼ੇ ਉੱਪਰ ਖੁੱਲ੍ਹ ਕੇ ਗੱਲਬਾਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ. ਨਿਰਮਲ ਅੰਗਰੇਜ਼ੀ ਵਿਭਾਗ ਸਰਕਾਰੀ ਰਣਬੀਰ ਕਾਲਜ ਸੰਗਰੂਰ ਕਰਨਗੇ। ਵਿਚਾਰ-ਚਰਚਾ ’ਚ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ, ਸੁਖਦੇਵ ਧੂਰੀ, ਜੰਗੀਰ ਸਿੰਘ ਰਤਨ, ਮਨੀਸ਼ਾ ਰਾਣੀ ਅਤੇ ਹਾਜ਼ਰ ਵਿਦਵਾਨ ਹਿੱਸਾ ਲੈਣਗੇ। ਇਸ ਮੌਕੇ ਕਵੀ ਦਰਬਾਰ ਵੀ ਹੋਵੇਗਾ।
ਪਿਛਲੀ ਖ਼ਬਰ ਸਿਵਲ ਇੰਜੀਨੀਅਰਿੰਗ ਨਾਲ ਸੰਬੰਧਿਤ ਅਕਾਦਮਿਕ ਮਾਹਿਰਾਂ ਅਤੇ ਪੇਸ਼ੇਵਰਾਂ ਦੀ ਲੈਕਚਰ ਲੜੀ ਕਰਵਾਈ ਅਗਲੀ ਖ਼ਬਰ ਜਲਦੀ ਹੀ ਫੈਕਟਰੀ ਨੂੰ ਜਾਰੀ ਹੋਵੇਗਾ ਨੋਟਿਸ– ਐਕਸੀਅਨ ਪ੍ਰਦੂਸ਼ਣ ਬੋਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।