ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਮੁਜ਼ਾਹਰਾ
ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸਿੱਖਿਆ ਅਤੇ ਸਿਹਤ ਵਿਭਾਗ ’ਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੀ ਬੇਰੁਖੀ ਖਿਲਾਫ਼ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਸ.
ਲਾਲ ਬੱਤੀ ਚੌਕ ’ਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਬੇਰੁਜ਼ਗਾਰ । ਤਸਵੀਰ- ਮੁਕੇਸ਼ ਕੁਮਾਰ
30-09-2026