03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਯੰਤੀ ਮਨਾਈ

ਚੀਮਾ ਮੰਡੀ, 2 ਅਕਤਬਰ (ਗੁਰਜੀਤ ਸਿੰਘ ਚਹਿਲ) - ਕੇ. ਸੀ.

ਰੈਲੀ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ। ਤਸਵੀਰ-ਮੇਜਰ ਸਿੰਘ ਸਿੱਧੂ 03-10-2026
ਚੀਮਾ ਮੰਡੀ, 2 ਅਕਤਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਫਤਿਹਗੜ੍ਹ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸਾਨੂੰ ਸੱਚ, ਅਹਿੰਸਾ, ਸਾਦਗੀ ਅਤੇ ਇਮਾਨਦਾਰੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਕਾਲਜ ਪ੍ਰਿੰਸੀਪਲ ਮਨੋਜ ਗੋਇਲ ਨੇ ਕਿਹਾ ਕਿ ਗਾਂਧੀ ਦੇ ਵਿਚਾਰ ਅਜੋਕੇ ਸਮਾਜ ਲਈ ਬਹੁਤ ਮਹੱਤਵਪੂਰਨ ਹਨ। ਅਸਿਸਟੈਂਟ ਪ੍ਰੋਫੈਸਰ ਅਮਰ ਸਿੰਘ ਡਸਕਾ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਹੈ। ਇਸ ਮੌਕੇ ਕਾਲਜ ਸਕੱਤਰ ਰਾਮ ਗੋਪਾਲ ਗਰਗ,ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਕਾਲਜ ਸਰਪ੍ਰਸਤ ਸਤਵੰਤ ਸਿੰਘ ਖੰਡੇਬਾਦ, ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਵਿਖੇ 51 ਵੀਂ ਵਾਰ ਜਥੇ ਸਮੇਤ ਪੈਦਲ ਨਤਮਸਤਕ ਹੋਏ ਸਰਪੰਚ ਗੁਰਮੁੱਖ ਸਿੰਘ ਖ਼ਾਨਪੁਰ ਮੁਫ਼ਤ ਮੈਡੀਕਲ... ਅਗਲੀ ਖ਼ਬਰ ਬੜੂ ਸਾਹਿਬ ਵਿਖੇ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਅੱਜ ਤੋ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।