04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਾਕਾਫੀ- ਛਾਹੜ

ਦਿੜ੍ਹਬਾ ਮੰਡੀ,3 ਅਕਤੂਬਰ (ਜਸਵੀਰ ਸਿੰਘ ਔਜਲਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਦਿੜ੍ਹਬਾ ਪ੍ਰਧਾਨ ਜਸਵੰਤ ਸਿੰਘ ਛਾਹੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਾਕਾਫ਼ੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀਆਂ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਪਰ ਫ਼ਸਲਾਂ ਦੇ ਭਾਅ ਉਸ ਅਨੁਸਾਰ ਨਹੀਂ ਵਧਾਏ ਜਾ ਰਹੇ।

ਅਜੀਤ ਡੈਸਕ 04-10-2026
ਦਿੜ੍ਹਬਾ ਮੰਡੀ,3 ਅਕਤੂਬਰ (ਜਸਵੀਰ ਸਿੰਘ ਔਜਲਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਦਿੜ੍ਹਬਾ ਪ੍ਰਧਾਨ ਜਸਵੰਤ ਸਿੰਘ ਛਾਹੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਾਕਾਫ਼ੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀਆਂ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਪਰ ਫ਼ਸਲਾਂ ਦੇ ਭਾਅ ਉਸ ਅਨੁਸਾਰ ਨਹੀਂ ਵਧਾਏ ਜਾ ਰਹੇ। ਜਸਵੰਤ ਸਿੰਘ ਛਾਹੜ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਹਲਕਾ ਮਹਿਲ ਕਲਾਂ ਅੰਦਰ ਚਿੱਟੇ ਕਾਰਨ ਮੌਤਾਂ ਬਾਰੇ ਸ਼ੇਰਪੁਰ ਵਿਖੇ ਜਾਗਰੂਕਤਾ ਮਾਰਚ ਅੱਜ ਅਗਲੀ ਖ਼ਬਰ ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਹਰ ਪਰਿਵਾਰ ਲਈ 10 ਲੱਖ ਦਾ ਮੁਫ਼ਤ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।