04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗਾਂਧੀ ਜੈਅੰਤੀ ਮਨਾਈ

ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਆਬਾਨ ਪਬਲਿਕ ਸਕੂਲ, ਮਲੇਰਕੋਟਲਾ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਗਾਂਧੀ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇ ਭਾਰਤ ਦੀ ਤਸਵੀਰ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦਰਸਾਇਆ ਗਿਆ।

ਸੜਕ ਹਾਦਸੇ ’ਚ ਨੁਕਸਾਨੇ ਗਏ ਵਾਹਨ । ਤਸਵੀਰ: ਜਤਿੰਦਰ ਮੰਨਵੀ 04-10-2026
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਆਬਾਨ ਪਬਲਿਕ ਸਕੂਲ, ਮਲੇਰਕੋਟਲਾ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਗਾਂਧੀ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇ ਭਾਰਤ ਦੀ ਤਸਵੀਰ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦਰਸਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਸਾਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਨੇ ਆਪਣਾ ਸਾਰਾ ਜੀਵਨ ਦੇਸ਼ ਦੀ ਆਜ਼ਾਦੀ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤਾ।
ਪਿਛਲੀ ਖ਼ਬਰ ‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਦਮਦਮਾ ਸਾਹਿਬ ਵੱਲ ਰਵਾਨਾ ਅਗਲੀ ਖ਼ਬਰ ਮਲੇਰਕੋਟਲਾ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ’ਤੇ ਟ੍ਰੈਫ਼ਿਕ ਪੁਲਿਸ ਦੀ ਸਖ਼ਤੀ ਲੋਕਾਂ ਨੇ ਸੜਕਾਂ ’ਤੇ ਕੀਤੇ ਕਬਜ਼ੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।