08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ - ਢੀਂਡਸਾ

ਸੰਗਰੂਰ, 7 ਅਕਤੂਬਰ (ਧੀਰਜ ਪਸ਼ੌਰੀਆ)-ਕੇਂਦਰੀ ਏਜੰਸੀ ਸੀਬੀਆਈ ਵੱਲੋਂ ਕੱਲ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਕੀਤੀ ਰੇਡ ਬਾਰੇ ਪ੍ਰਤੀਕਰਮ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜਿਲਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਇਹ ਕੋਈ ਜਾਂਚ ਨਹੀਂ, ਬਲਕਿ ਭਾਜਪਾ ਦੀ ਸਿਆਸੀ ਬਦਲਾਖੋਰੀ ਅਤੇ ਦਬਾਅ ਦੀ ਰਾਜਨੀਤੀ ਦਾ ਇੱਕ ਹੋਰ ਨਮੂਨਾ ਹੈ। ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਢੀਂਡਸਾ ਨੇ ਕਿਹਾ ਪਿਛਲੇ ਕਾਫੀ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਭਾਜਪਾ ਆਪਣੇ ਸਿਆਸੀ ਵਿਰੋਧੀਆਂ ‘ਤੇ ਦਬਾਅ ਪਾਉਣ ਲਈ ਲਗਾਤਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ ਅਸ਼ੋਕ ਗਰਗ 08-10-2026
ਸੰਗਰੂਰ, 7 ਅਕਤੂਬਰ (ਧੀਰਜ ਪਸ਼ੌਰੀਆ)-ਕੇਂਦਰੀ ਏਜੰਸੀ ਸੀਬੀਆਈ ਵੱਲੋਂ ਕੱਲ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਕੀਤੀ ਰੇਡ ਬਾਰੇ ਪ੍ਰਤੀਕਰਮ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜਿਲਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਇਹ ਕੋਈ ਜਾਂਚ ਨਹੀਂ, ਬਲਕਿ ਭਾਜਪਾ ਦੀ ਸਿਆਸੀ ਬਦਲਾਖੋਰੀ ਅਤੇ ਦਬਾਅ ਦੀ ਰਾਜਨੀਤੀ ਦਾ ਇੱਕ ਹੋਰ ਨਮੂਨਾ ਹੈ। ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਢੀਂਡਸਾ ਨੇ ਕਿਹਾ ਪਿਛਲੇ ਕਾਫੀ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਭਾਜਪਾ ਆਪਣੇ ਸਿਆਸੀ ਵਿਰੋਧੀਆਂ ‘ਤੇ ਦਬਾਅ ਪਾਉਣ ਲਈ ਲਗਾਤਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। 07ਐਸਐਨਜੀ60 ਰਣਬੀਰ ਸਿੰਘ ਢੀਂਡਸਾ।
ਪਿਛਲੀ ਖ਼ਬਰ ਗਰੀਬਾਂ ਦੇ ਹੱਕ ’ਚ ਖੜ੍ਹਨ ਬਦਲੇ ਮਿਲਣ ਵਾਲੀ ਹਰ ਸਜ਼ਾ ਸਿਰ ਮੱਥੇ- ਰਜਿੰਦਰ ਦੀਪਾ ਅਗਲੀ ਖ਼ਬਰ ਕੱਟੜ ਇਮਾਨਦਾਰੀ ਦਾ ਮਖੌਟਾ ਪਹਿਨਣ ਵਾਲੇ ਭ੍ਰਿਸ਼ਟਾਚਾਰ ‘ ਚ ਲੱਥਪੱਥ - ਡੇਅਰੀਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।