11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਤੀਜਾ ਰਿਹਾ ਸ਼ਾਨਦਾਰ

ਜਖੇਪਲ, 10 ਅਕਤੂਬਰ (ਮੇਜਰ ਸਿੰਘ ਸਿੱਧੂ)-ਸੰਤ ਬਾਬਾ ਪ੍ਰੀਤਮਦਾਸ ਦੀ ਛਤਰ-ਛਾਇਅ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਦਾ ਬੀ. ਕਾਮ ਭਾਗ ਪਹਿਲਾ ਸ਼ੈਸ਼ਨ 2026 ਦੇ ਸਮੈਸਟਰ ਪਹਿਲੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।

ਬਾਬਾ ਪਰਮਾਨੰਦ ਕਾਲਜ ਜਖੇਪਲ ਦੀਆਂ ਬੀ.ਕਾਮ ਭਾਗ ਪਹਿਲਾ ਸਮੈਸ਼ਟਰ ਪਹਿਲਾ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ। 11-10-2026
ਜਖੇਪਲ, 10 ਅਕਤੂਬਰ (ਮੇਜਰ ਸਿੰਘ ਸਿੱਧੂ)-ਸੰਤ ਬਾਬਾ ਪ੍ਰੀਤਮਦਾਸ ਦੀ ਛਤਰ-ਛਾਇਅ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਦਾ ਬੀ.ਕਾਮ ਭਾਗ ਪਹਿਲਾ ਸ਼ੈਸ਼ਨ 2026 ਦੇ ਸਮੈਸਟਰ ਪਹਿਲੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਪ੍ਰਿੰਸੀਪਲ ਦਰਸ਼ਨ ਖਾਨ ਨੇ ਦੱਸਿਆ ਕਿ ਮੁਸਕਾਨ ਖਾਨ ਪੁੱਤਰੀ ਸਲੀਮ ਖਾਨ ਨੇ 91 ਪ੍ਰਤੀਸ਼ਤ,ਤਨੀਸ਼ਾ ਸ਼ਰਮਾ ਪੁੱਤਰੀ ਮਨਦੀਪ ਕੁਮਾਰ ਨੇ 89ਪ੍ਰਤੀਸ਼ਤ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਿੰਸੀਪਲ ਦਰਸ਼ਨ ਖਾਨ, ਸਟਾਫ਼ ਅਤੇ ਮਾਪਿਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ ।
ਪਿਛਲੀ ਖ਼ਬਰ ਪ੍ਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਪ੍ਰਗਟ ਅਗਲੀ ਖ਼ਬਰ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।