ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਆਗਾਜ਼ ਅੱਜ, ਤਿਆਰੀਆਂ ਮੁਕੰਮਲ
ਮਸਤੂਆਣਾ ਸਾਹਿਬ, 11 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਤੇ ਲੋਕ ਮੇਲਾ-2026 ਦਾ ਅੱਜ 12 ਅਕਤੂਬਰ ਨੂੰ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੀ ਅਗਵਾਈ ਹੇਠ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
ਮਸਤੂਆਣਾ ਸਾਹਿਬ ਵਿਖੇ ਸ਼ੁਰੂ ਹੋ ਰਹੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਲਈ ਤਿਆਰ ਮੰਚ ਦੀ ਤਸਵੀਰ। ਤਸਵੀਰ ਦਮਦਮੀ
12-10-2026