13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੈਨਸ਼ਨਰ ਮਿਲਣੀ ਅਤੇ ਸਨਮਾਨ ਸਮਾਰੋਹ 13 ਨੂੰ-ਅਰੋੜਾ

ਸੰਗਰੂਰ, 12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਖੁਰਾਕ ਅਤੇ ਸਪਲਾਈ ਵਿਭਾਗ ਵਿੱਚੋ ਸੇਵਾਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਫੂਡ ਐਂਡ ਸਪਲਾਈਜ ਰਿਟਾਇਰਡ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ (ਫਸਰੇਵਾ) ਵਲੋਂ ਸਥਾਨਕ ਪੂਨੀਆ ਟਾਵਰ ਧੂਰੀ ਰੋਡ ਵਿਖੇ ਪੈਨਸ਼ਨ ਮਿਲਣੀ ਅਤੇ ਸਨਮਾਨ ਸਮਾਰੋਹ 13 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਕੈਂਥ, ਜਨਰਲ ਸਕੱਤਰ ਲਾਲ ਚੰਦ ਸੈਣੀ, ਵਿੱਤ ਸਕੱਤਰ ਪ੍ਰੇਮ ਚੰਦ ਖੁਰਾਣਾ ਅਤੇ ਬਲਦੇਵ ਸਿੰਘ ਰਤਨ ਨੇ ਦੱਸਿਆ ਕਿ ਇਹ ਸਮਾਗਮ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੇਮ ਸਾਗਰ ਬਾਂਸਲ ਮਾਲੇਰਕੋਟਲਾ ਸਾਬਕਾ ਸੁਪਰਡੰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਖੁਰਾਕ ਅਤੇ ਸਪਲਾਈ ਵਿਭਾਗ ਵਿੱਚੋ ਸੇਵਾਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਫੂਡ ਐਂਡ ਸਪਲਾਈਜ ਰਿਟਾਇਰਡ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ (ਫਸਰੇਵਾ) ਵਲੋਂ ਸਥਾਨਕ ਪੂਨੀਆ ਟਾਵਰ ਧੂਰੀ ਰੋਡ ਵਿਖੇ ਪੈਨਸ਼ਨ ਮਿਲਣੀ ਅਤੇ ਸਨਮਾਨ ਸਮਾਰੋਹ 13 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਕੈਂਥ, ਜਨਰਲ ਸਕੱਤਰ ਲਾਲ ਚੰਦ ਸੈਣੀ, ਵਿੱਤ ਸਕੱਤਰ ਪ੍ਰੇਮ ਚੰਦ ਖੁਰਾਣਾ ਅਤੇ ਬਲਦੇਵ ਸਿੰਘ ਰਤਨ ਨੇ ਦੱਸਿਆ ਕਿ ਇਹ ਸਮਾਗਮ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੇਮ ਸਾਗਰ ਬਾਂਸਲ ਮਾਲੇਰਕੋਟਲਾ ਸਾਬਕਾ ਸੁਪਰਡੰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸੰਗਰੂਰ, ਧੂਰੀ, ਮਾਲੇਰਕੋਟਲਾ, ਅਮਰਗੜ੍ਹ, ਸੁਨਾਮ, ਲਹਿਰਾਗਾਗਾ, ਬਰਨਾਲਾ, ਬਠਿੰਡਾ, ਪਟਿਆਲਾ, ਨਾਭਾ ’ਚੋਂ ਅਧਿਕਾਰੀ ਅਤੇ ਕਰਮਚਾਰੀ ਸਮੂਲੀਅਤ ਕਰਨਗੇ।
ਪਿਛਲੀ ਖ਼ਬਰ ਅਕਾਲੀ ਦਲ (ਬ) ਨੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸ੍ਰੀ ਰਾਮਾ ਕਲੱਬ ਅਮਰਗੜ੍ਹ ਵਲੋਂ 129ਵੀਂ ਸ੍ਰੀ ਰਾਮ ਲੀਲ੍ਹਾ ਦਾ ਸ਼ੁਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।