18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭੁਪੇਸ਼ ਜਿੰਦਲ ਪੰਜਾਬ ਭਾਜਪਾ ਦੇ ਕਾਰਜਕਾਰੀ ਮੈਂਬਰ ਨਿਯੁਕਤ

ਧੂਰੀ, 17 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਭਾਜਪਾ ਦੇ ਸੀਨੀਅਰ ਆਗੂ ਭੂਪੇਸ਼ ਜਿੰਦਲ ਧੂਰੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਪੰਜਾਬ ਭਾਜਪਾ ਕਮੇਟੀ ਦੇ ਕਾਰਜਕਾਰੀ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ‘ਤੇ ਭੁਪੇਸ਼ ਜਿੰਦਲ ਨੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਸੰਗਠਨ ਮੰਤਰੀ ਮੰਥਰੀ ਸ਼੍ਰੀ ਨਿਵਾਸਲੂ, ਸੂਬਾ ਸਕੱਤਰ ਜੀਵਨ ਗਰਗ, ਰਜਨੀਸ਼ ਧੀਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਸਮੇਤ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਪਿੰਡ ਨਰੈਣਗੜ੍ਹ ਵਿਖੇ ਕੇ.ਜੀ.ਐੱਸ. ਚੀਮਾ ਨੇ ਪੰਚਾਇਤ ਦੀਆਂ ਮੁਸ਼ਕਿਲਾਂ ਬਾਰੇ ਕੀਤੀ ਚਰਚਾ ਅਗਲੀ ਖ਼ਬਰ ਮਾਸਟਰ ਗਿਆਨੀ ਨਛੱਤਰ ਸਿੰਘ ਰੁੜਕੀ ਕਲਾਂ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।