24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚੇ-ਸੰਸਦ ਮੈਂਬਰ ਡਾ. ਅਮਰ ਸਿੰਘ

ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ।

ਅਜੀਤ ਡੈਸਕ 23-10-2026
ਮਲੇਰਕੋਟਲਾ, 22 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਸਦ ਮੈਂਬਰ ਨੇ ਕਿਹਾ ਕਿ ਯੋਜਨਾਵਾਂ ਦੀ ਸਾਰਥਕਤਾ ਅੰਕੜਿਆਂ ‘ਚ ਨਹੀਂ, ਸਗੋਂ ਲੋੜਵੰਦਾਂ ਦੇ ਜੀਵਨ ‘ਚ ਆਉਣ ਵਾਲੇ ਅਸਲ ਸੁਧਾਰ ‘ਚ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀ ਤੀ ਕਿ ਕੋਈ ਵੀ ਹੱਕਦਾਰ ਵਿਅਕਤੀ ਯੋਜਨਾਵਾਂ ਤੋਂ ਵਾਂਝਾ ਨਾ ਰਹੇ ਅਤੇ ਵਿਕਾਸ ਕਾਰਜਾਂ ‘ਚ ਗੁਣਵੱਤਾ ਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ‘ਚ ਏ.ਡੀ.ਸੀ. ਰਿੰਪੀ ਗਰਗ, ਐਸ.ਡੀ.ਐਮ. ਕਨੂ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾ ਰੀ ਹਾਜ਼ਰ ਸਨ।
ਪਿਛਲੀ ਖ਼ਬਰ ਨਤੀਜਾ ਸੌ ਫੀਸਦੀ ਰਿਹਾ ਅਗਲੀ ਖ਼ਬਰ ਐਮ.ਐਲ.ਜੀ. ਸਕੂਲ ਚੀਮਾ ਨੇ ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।