25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਕਾਲੀ-ਭਾਜਪਾ ਗੱਠਜੋੜ ਹੋਣਾ ਪੰਜਾਬ ਦੇ ਭਵਿੱਖ ਲਈ ਲਾਹੇਵੰਦ ਹੋਵੇਗਾ- ਸੰਤ ਘੁੰਨਸ

ਸ਼ੇਰਪੁਰ, 24 ਅਕਤੂਬਰ (ਦਰਸ਼ਨ ਸਿੰਘ ਖੇੜੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਵਿਚ ਰਾਜਨੀਤਕ ਗੱਠਜੋੜ ਸਬੰਧੀ ਐਨ ਡੀ ਏ ਸਰਕਾਰ ਬਣਨ ਦੇ ਦਿੱਤੇ ਬਿਆਨ ਨਾਲ ਪੰਜਾਬ ਦੇ ਹਰੇਕ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਅਕਾਲੀ ਭਾਜਪਾ ਗਠਜੋੜ ਹੋਣਾ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਸਿਹਤਯਾਬੀ ਦਾ ਪਤਾ ਲੈਣ ਸਮੇਂ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 25-10-2026
ਸ਼ੇਰਪੁਰ, 24 ਅਕਤੂਬਰ (ਦਰਸ਼ਨ ਸਿੰਘ ਖੇੜੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਵਿਚ ਰਾਜਨੀਤਕ ਗੱਠਜੋੜ ਸਬੰਧੀ ਐਨ ਡੀ ਏ ਸਰਕਾਰ ਬਣਨ ਦੇ ਦਿੱਤੇ ਬਿਆਨ ਨਾਲ ਪੰਜਾਬ ਦੇ ਹਰੇਕ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਅਕਾਲੀ ਭਾਜਪਾ ਗਠਜੋੜ ਹੋਣਾ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਸਿਹਤਯਾਬੀ ਦਾ ਪਤਾ ਲੈਣ ਸਮੇਂ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਇਕ ਸੁਆਲ ਦੇ ਜੁਆਬ ’ਚ ਸੰਤ ਘੁੰਨਸ ਨੇ ਕਿਹਾ ਕਿ ਲੋਕਾਂ ਅੰਦਰ ਇਸ ਗੱਲ ਦੀ ਖੁਸ਼ੀ ਹੈ ਕਿ ਪਹਿਲਾਂ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਦੀ ਜਨਤਾ ਨੇ ਪੰਜਾਬ ਦਾ ਲਾਮਿਸਾਲ ਵਿਕਾਸ ਆਪਣੇ ਅੱਖੀਂ ਹੁੰਦਾ ਵੇਖਿਆ ਹੈ।
ਪਿਛਲੀ ਖ਼ਬਰ ਮੂਨਕ ਖੇਤਰ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ 4 ਦੇ ਚਲਾਨ ਕੱਟੇ ਅਗਲੀ ਖ਼ਬਰ ਮਾਲੇਰਕੋਟਲਾ ’ਚ ਨਸ਼ਿਆਂ ਵਾਲੇ ਖੇਤਰਾਂ ਦੀ ਪਛਾਣ ਹੁਣ ਨਸ਼ਾ ਨਹੀਂ ਸਗੋਂ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ- ਡਿਪਟੀ ਕਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।