27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਿਸ਼ੀਪਾਲ ਖੇਰਾ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰ ਬਣੇ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹੋਈ ਚੋਣ ਵਿਚ ਕਪੂਰਥਾਲਾ ਰਿਆਸਤ ਦੇ ਸ਼ਾਹੀ ਪਰਿਵਾਰ ਨਾਲ ਸਬੰਧਿਤ ਮਹਾਰਾਜਾ ਕੁਮਾਰ ਸੂਰਆਜੀਤ ਸਿੰਘ ਨੂੰ ਪ੍ਰਧਾਨ ਜਦੋਂ ਕਿ ਸਾਬਕਾ ਪ੍ਰਧਾਨ ਜੇ ਸੀ ਟੀ ਮਾਲਕ ਸ਼ਮੀਰ ਥਾਪਰ ਨੂੰ ਐਸੋਸੀਏਸ਼ਨ ਦਾ ਸਰਪ੍ਰਸਤ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਿਸ਼ੀਪਾਲ ਖੇਰਾ ਨੂੰ ਐਸੋਸੀਏਸ਼ਨ ਦਾ ਐਗਜ਼ੈਕਟਿਵ ਮੈਂਬਰ ਚੁਣਿਆ ਗਿਆ। ਰਿਸ਼ੀਪਾਲ ਖੇਰਾ ਦੀ ਇਸ ਨਿਯੁਕਤੀ ਨਾਲ ਸੰਗਰੂਰ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਅਜੀਤ ਡੈਸਕ 27-10-2026
ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹੋਈ ਚੋਣ ਵਿਚ ਕਪੂਰਥਾਲਾ ਰਿਆਸਤ ਦੇ ਸ਼ਾਹੀ ਪਰਿਵਾਰ ਨਾਲ ਸਬੰਧਿਤ ਮਹਾਰਾਜਾ ਕੁਮਾਰ ਸੂਰਆਜੀਤ ਸਿੰਘ ਨੂੰ ਪ੍ਰਧਾਨ ਜਦੋਂ ਕਿ ਸਾਬਕਾ ਪ੍ਰਧਾਨ ਜੇ ਸੀ ਟੀ ਮਾਲਕ ਸ਼ਮੀਰ ਥਾਪਰ ਨੂੰ ਐਸੋਸੀਏਸ਼ਨ ਦਾ ਸਰਪ੍ਰਸਤ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਿਸ਼ੀਪਾਲ ਖੇਰਾ ਨੂੰ ਐਸੋਸੀਏਸ਼ਨ ਦਾ ਐਗਜ਼ੈਕਟਿਵ ਮੈਂਬਰ ਚੁਣਿਆ ਗਿਆ।ਰਿਸ਼ੀਪਾਲ ਖੇਰਾ ਦੀ ਇਸ ਨਿਯੁਕਤੀ ਨਾਲ ਸੰਗਰੂਰ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜ਼ਿਲ੍ਹੇ ਦੇ ਫੁੱਟਬਾਲ ਪ੍ਰੇਮੀਆਂ ਅਤੇ ਵੱਖ-ਵੱਖ ਫੁੱਟਬਾਲ ਕਲੱਬਾਂ ਦੇ ਆਹੁਦੇਦਾਰਾਂ ਨੇ ਉਨ੍ਹਾਂ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਗਲੀਆਂ ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਘੁੰਮਦੇ ਬੇਸਹਾਰਾ ਪਸ਼ੂ ਅਤੇ ਅਵਾਰਾ ਕੁੱਤੇ ਬਣੀ ਸੰਗਰੂਰ ਸ਼ਹਿਰ ਦੀ ਵੱਡੀ ਸਮੱਸਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਯੂਥ ਵਿੰਗ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸ਼ੇਰਗੜ੍ਹ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।