ਲਹਿਰਾ ਹਲਕਾ ਦੇ ਵਿਕਾਸ ਲਈ ਮਾਨ ਸਰਕਾਰ ਵਚਨਬੱਧ – ਐਡਵੋਕੇਟ ਗੋਇਲ
ਲਹਿਰਾਗਾਗਾ, 29 ਅਕਤੂਬਰ (ਪ੍ਰਵੀਨ ਖੋਖਰ)–ਵਿਧਾਨ ਸਭਾ ਹਲਕਾ ਲਹਿਰਾ ਦੇ ਪਛੜੇਪਣ ਨੂੰ ਦੂਰ ਕਰਕੇ ਬੁਲੰਦੀਆਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਗੱਲਬਾਤ ਕਰਦਿਆਂ ਕੀਤਾ ।
ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਪੰਜਾਬ।
30-10-2026