02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਐੱਨ.ਸੀ.ਸੀ. ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਲੌਂਗੋਵਾਲ, 1 ਨਵੰਬਰ (ਵਿਨੋਦ, ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ ਲੌਂਗੋਵਾਲ ਦੀ ਐਨ. ਸੀ.

ਅਜੀਤ ਡੈਸਕ 02-11-2026
ਲੌਂਗੋਵਾਲ, 1 ਨਵੰਬਰ (ਵਿਨੋਦ, ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ ਲੌਂਗੋਵਾਲ ਦੀ ਐਨ.ਸੀ.ਸੀ. ਯੂਨਿਟ ਵੱਲੋਂ ਸਾਲ 2026 ਬੈਚ ਦੇ ਨਵੇਂ ਦਾਖਲ ਹੋਏ ਕੈਡਿਟਾਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਲਾਇਟ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਅਤੇ ਐਸੋਸੀਏਟ ਐਨ.ਸੀ.ਸੀ. ਅਫ਼ਸਰ (ਏ. ਐਨ. ਓ.) ਲੈਫਟੀਨੈਂਟ ਡਾ. ਬਰਸ਼ਾ ਮਾਲੀ ਹਾਜ਼ਰ ਸਨ। ਪ੍ਰੋ. ਮਨੀਕਾਂਤ ਪਾਸਵਾਨ ਨੇ ਨਵੇਂ ਕੈਡਿਟਾਂ ਨੂੰ ਐਨ.ਸੀ.ਸੀ. ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਅਨੁਸ਼ਾਸਨ, ਜ਼ਿੰਮੇਵਾਰੀ, ਲੀਡਰਸ਼ਿਪ ਅਤੇ ਦੇਸ਼ ਭਗਤੀ ਵਰਗੇ ਗੁਣ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ 4 ਦੀ ਇਨਸਾਫ਼ ਰੈਲੀ ਵਿੱਚ ਕਰਾਂਗੇ ਵੱਡੀ ਸ਼ਮੂਲੀਅਤ-ਕਮਲ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।