04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੱਸੀ ਕਰਤਾਰਪੁਰਾ ਨੂੰ ਕਾਂਗਰਸ ਨੇ ਰੋਪੜ ਜ਼ਿਲ੍ਹੇ ਦੇ ਸੰਗਠਨ ਦੀ ਦਿੱਤੀ ਅਹਿਮ ਜ਼ਿੰਮੇਵਾਰੀ

ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ ਕਾਂਗਰਸ ਐੱਸ. ਸੀ.

ਅਜੀਤ ਡੈਸਕ 04-11-2026
ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ ਕਾਂਗਰਸ ਐੱਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਖੋਖਰ ਨੇ ਸੰਗਰੂਰ ਨਾਲ਼ ਸੰਬੰਧਤ ਚਮਕੌਰ ਸਿੰਘ ਜੱਸੀ ਕਰਤਾਰਪੁਰ ਨੂੰ ਜ਼ਿਲ੍ਹਾ ਰੋਪੜ ਐੱਸ.ਸੀ. ਵਿੰਗ ਦੇ ਸੰਗਠਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰੋਪੜ ਜ਼ਿਲ੍ਹਾ ਮੰਨਿਆ ਜਾਂਦਾ ਹੈ ਅਤੇ ਇੱਥੋਂ ਜੱਸੀ ਕਰਤਾਰਪੁਰਾ ਨੂੰ ਜ਼ਿੰਮੇਵਾਰੀ ਦਿੱਤੇ ਜਾਣਾ ਰਾਜਨੀਤੀ ਦ੍ਰਿਸ਼ਟੀ ਤੋਂ ਕਾਫੀ ਅਹਿਮ ਮੰਨੀ ਜਾਂਦੀ ਹੈ। ਜੱਸੀ ਕਰਤਾਰਪੁਰਾ ਨੇ ਵੀ ਨਹੀਂ ਜ਼ਿੰਮੇਵਾਰੀ ਮਿਲਣ ਉਪਰੰਤ ਕਿਹਾ ਕਿ ਰੋਪੜ ਜ਼ਿਲ੍ਹੇ ਵਿੱਚ ਕਾਂਗਰਸ ਦੀ ਮਜ਼ਬੂਤੀ, ਸੰਗਠਨ ਨੂੰ ਜਥੇਬੰਦ ਕਰਨ ਲਈ ਪੂਰੀ ਤਨਦੇਹੀਰ ਨਾਲ਼ ਕੰਮ ਕਰਨਗੇ ਅਤੇ ਪਾਰਟੀ ਦੇ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਪ੍ਰਦਰਸ਼ਨ ਲਈ ਕੰਮ ਕਰਨਗੇ।
ਪਿਛਲੀ ਖ਼ਬਰ ਕੱਲ੍ਹ ਦੇ ਦਿੜ੍ਹਬਾ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਆਜ਼ਾਦ) ਅਗਲੀ ਖ਼ਬਰ ਪ੍ਰਿੰਸੀਪਲ ਡਾ. ਅਮਨੀਸ਼ ਵਰਮਾ ਕੌਮਾਂਤਰੀ ਸਿੰਪੋਜ਼ੀਅਮ ’ਚ ਕਰਨਗੇ ਪ੍ਰਧਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।