06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਜਿੱਤੇ ਸੋਨੇ ਦੇ ਤਗਮੇ

ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰੋਪੜ ਵਿਖੇ ਕਰਵਾਈਆਂ 70 ਵੀਆਂ ਪੰਜਾਬ ਰਾਜ ਰਾਈਫ਼ਲ ਸ਼ੂਟਿੰਗ ਖੇਡਾਂ ਦੇ ਮੁਕਾਬਲਿਆਂ ਵਿੱਚ ਉਲੰਪੀਆ ਸ਼ੂਟਿੰਗ ਅਕੈਡਮੀ ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਸੋਨੇ ਦੀ ਤਗਮੇ ਪ੍ਰਾਪਤ ਕਰਕੇ ਸੰਗਰੂਰ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅਕੈਡਮੀ ਦੇ ਸ਼ੂਟਰਾਂ ਫਤਿਹਵੀਰ ਸਿੰਘ ਗਰੇਵਾਲ ਅਤੇ ਗੁਰਮਿਹਰ ਸਿੰਘ ਦੁੱਲਟ ਦੋਨਾਂ ਨੇ ਇਸ ਪ੍ਰਤੀਯੋਗਤਾ ਵਿੱਚ ਟੀਮ ਦੇ ਤੌਰ ਤੇ ਸੋਨੇ ਦਾ ਤਗਮਾ ਜਿੱਤਿਆ ਹੈ।

ਅਜੀਤ ਡੈਸਕ 06-11-2026
ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰੋਪੜ ਵਿਖੇ ਕਰਵਾਈਆਂ 70 ਵੀਆਂ ਪੰਜਾਬ ਰਾਜ ਰਾਈਫ਼ਲ ਸ਼ੂਟਿੰਗ ਖੇਡਾਂ ਦੇ ਮੁਕਾਬਲਿਆਂ ਵਿੱਚ ਉਲੰਪੀਆ ਸ਼ੂਟਿੰਗ ਅਕੈਡਮੀ ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਸੋਨੇ ਦੀ ਤਗਮੇ ਪ੍ਰਾਪਤ ਕਰਕੇ ਸੰਗਰੂਰ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅਕੈਡਮੀ ਦੇ ਸ਼ੂਟਰਾਂ ਫਤਿਹਵੀਰ ਸਿੰਘ ਗਰੇਵਾਲ ਅਤੇ ਗੁਰਮਿਹਰ ਸਿੰਘ ਦੁੱਲਟ ਦੋਨਾਂ ਨੇ ਇਸ ਪ੍ਰਤੀਯੋਗਤਾ ਵਿੱਚ ਟੀਮ ਦੇ ਤੌਰ ਤੇ ਸੋਨੇ ਦਾ ਤਗਮਾ ਜਿੱਤਿਆ ਹੈ। ਗੁਰਮਿਹਰ ਸਿੰਘ ਦੁੱਲਟ ਨੇ 10 ਮੀਟਰ ਏਅਰ ਪਿਸਟਲ ਵਿੱਚ ਤਗਮਾ ਪ੍ਰਾਪਤ ਕੀਤਾ ਹੈ। ਅਕੈਡਮੀ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਬੱਗਾ ਨੇ ਤਗਮੇ ਪ੍ਰਾਪਤ ਕਰਨ ਵਾਲੇ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਪਿਛਲੀ ਖ਼ਬਰ ਸਿਵਲ ਹਸਪਤਾਲ ਸੁਨਾਮ ’ਚ ਗੁੰਡਾਗਰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੂਨਕ ਇਲਾਕੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ, ਕਿਸਾਨਾਂ ਵਿੱਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।