ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੌਂਗੋਵਾਲ, 7 ਨਵੰਬਰ (ਵਿਨੋਦ, ਖੰਨਾ) - ਬਾਬਾ ਫ਼ਰੀਦ ਮੈਮੋਰੀਅਲ ਐਜ਼ੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਉਪਰਾਲੇ ਨਾਲ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ 12 ਨਵੰਬਰ (ਵੀਰਵਾਰ) ਨੂੰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਕੌਂਸਲਰ ਬਲਵੰਤ ਸਿੰਘ ਬੀਟਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ.
ਅਜੀਤ ਡੈਸਕ
08-11-2026