08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੀਤਕਾਰ ਬਿੱਕਰ ਮਹਿਰਾਜ ਨੂੰ ਭਾਰੀ ਸਦਮਾ, ਪਤਨੀ ਦਾ ਦਿਹਾਂਤ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਬਰਨਾਲਾ ਵਿਖੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਦੀ ਅਗਵਾਈ ਵਿਚ ਸਮੂਹ ਸਟਾਫ਼ ਅਤੇ ਮੈਂਬਰਾਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਸਟਾਫ਼ ਨੂੰ ਉਪਹਾਰ ਦਿੱਤੇ ਗਏ।

ਅਜੀਤ ਡੈਸਕ 08-11-2026
ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਬਰਨਾਲਾ ਵਿਖੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਦੀ ਅਗਵਾਈ ਵਿਚ ਸਮੂਹ ਸਟਾਫ਼ ਅਤੇ ਮੈਂਬਰਾਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਸਟਾਫ਼ ਨੂੰ ਉਪਹਾਰ ਦਿੱਤੇ ਗਏ। ਇਸ ਮੌਕੇ ਸਰਪ੍ਰਸਤ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੈਪਟਨ ਭੁਪਿੰਦਰ ਸਿੰਘ ਝਲੂਰ, ਚੇਅਰਮੈਨ ਰਾਜਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਸਿੱਧੂ, ਖ਼ਜ਼ਾਨਚੀ ਪਵਨ ਕੁਮਾਰ, ਸਹਾਇਕ ਖ਼ਜ਼ਾਨਚੀ ਡਿੰਪਲ ਕਾਂਸਲ, ਜਨਰਲ ਸਕੱਤਰ ਕੁਲਤਾਰ ਸਿੰਘ ਤਾਰੀ, ਪ੍ਰੈਸ ਸਕੱਤਰ ਰਾਜਾ ਸਿੰਘ, ਲੈਬ ਐਮ.ਡੀ. ਵਿਨੋਦ ਜੈਨ, ਦਿਨੇਸ਼ ਕੁਮਾਰ, ਕ੍ਰਿਸ਼ਨ ਕੁਮਾਰ, ਨੀਟੂ ਆਹੂਜਾ, ਅਸ਼ੋਕ ਕੁਮਾਰ ਕਾਲਾ, ਮਹਿੰਦਰ ਸਿੰਘ, ਅਸ਼ਵਨੀ ਮਦਾਨ, ਰਮੇਸ਼ਵਰ ਦਾਸ, ਭਜਨ ਸਿੰਘ ਢਿੱਲੋਂ ਆਦਿ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਹੰਡਿਆਇਆ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਟਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।