12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀਆਂ ਆਰੰਭ

ਲੌਂਗੋਵਾਲ, 11 ਨਵੰਬਰ (ਸ. ਸ.

ਅਜੀਤ ਡੈਸਕ 12-11-2026
ਲੌਂਗੋਵਾਲ, 11 ਨਵੰਬਰ (ਸ.ਸ.ਖੰਨਾ,ਵਿਨੋਦ) - ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਅਤੇ ਨਗਰ ਦੀਆਂ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ । ਮਨਪ੍ਰੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਭਾਈ ਕੁਲਵੰਤ ਸਿੰਘ ਕਾਂਤੀ ਅਤੇ ਮੋਹਨ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਮੁੱਚੇ ਸਿੱਧੂ ਪਰਿਵਾਰ ਵਲੋਂ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਪਰਿਵਾਰ ਦੀ ਤਰਫੋਂ ਅਵਤਾਰ ਸਿੰਘ ਦੁੱਲਟ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ, ਕੌਂਸਲਰ ਸਿੰਦਰਪਾਲ ਕੌਰ, ਕੌਂਸਲਰ ਸਤਵੰਤ ਕੌਰ, ਮੈਡਮ ਸਤਵੀਰ ਕੌਰ ਸਿੱਧੂ,ਯਾਦਵਿੰਦਰ ਸਿੰਘ ਸ਼ੇਰੋਂ,ਇੰਸਪੈਕਟਰ ਗੁਰਮੀਤ ਸਿੰਘ ਸਿੱਧੂ, ਹਰਮੇਸ਼ ਸਿੰਘ ਸਿੱਧੂ, ਐਡਵੋਕੇਟ ਗੁਰਬਿੰਦਰ ਸਿੰਘ ਆਹਲੂਵਾਲੀਆ, ਪ੍ਰਧਾਨ ਗੁਰਜੰਟ ਸਿੰਘ , ਗੁਰਸੇਵਕ ਸਿੰਘ ਸਿੱਧੂ,ਅਵਤਾਰ ਸਿੰਘ ਦੁੱਲਟ, ਜਸਵਿੰਦਰ ਸਿੰਘ ਖਪਰੀਵਾਲਾ, ਜੁਗਰਜ ਸਿੰਘ ਫ਼ੌਜੀ, ਮਿਸਤਰੀ ਜਗਤਾਰ ਸਿੰਘ,ਸੰਦੀਪ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ ਪਾਪੜ, ਲਖਵਿੰਦਰ ਸਿੰਘ,ਸੇਵਕ ਸਿੰਘ ਚਾਹਲ,ਹਰਜਿੰਦਰ ਸਿੰਘ ਦੁੱਲਟ, ਗੁਰਤੇਜ ਸਿੰਘ ਕੌਲੇਕਾ, ਨਾਜ਼ਰ ਸਿੰਘ, ਭੂਸ਼ਣ ਸਿੰਘ,ਭੋਲਾ ਸਿੰਘ, ਗੁਰਤੇਜ ਸਿੰਘ ਚਾਹਲ, ਚਮਕੌਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ - ਚੇਅਰਮੈਨ ਸਿੱਧੂ, ਤੋਲਾਵਾਲ ਅਗਲੀ ਖ਼ਬਰ ਨਹਿਰੀ ਪਾਣੀ ਦੀ ਸਿੰਚਾਈ ਨਾਲ ਝੋਨੇ ਦੀ ਪੈਦਾਵਾਰ ’ਚ ਕਾਫ਼ੀ ਵਾਧਾ ਹੋਇਆ-ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।