13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਲਿੱਧੜਾ ਪਿੰਡ ਦੀ ਚੋਣ ਵਿੱਚ ਦਰਸ਼ਨ ਸਿੰਘ ਬਣੇ ਪ੍ਰਧਾਨ

ਸੰਗਰੂਰ, 12 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਪਿੰਡ ਲਿੱਧੜਾ ਦੀ ਧਰਮਸ਼ਾਲਾ ਦੇ ਵਿੱਚ ਕਿਸਾਨ ਦਾ ਔਰਤ ਭੈਣਾਂ ਦਾ ਅਤੇ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਪਿੰਡ ਇਕਾਈ ਦੀ ਨਵੀਂ ਚੋਣ ਕੀਤੀ ਗਈ ਇਹ ਚੋਣ ਬਲਾਕ ਪ੍ਰਧਾਨ ਜਗਤਾਰ ਸਿੰਘ ਲੱਡੀ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਮੀਤ ਪ੍ਰਧਾਨ ਕਰਮਜੀਤ ਸਿੰਘ ਮੰਗਵਾਲ ਬਲਾਕ ਆਗੂ ਨਿਰਭੈ ਸਿੰਘ ਮੰਗਵਾਲ ਦੀ ਅਗਵਾਈ ਹੇਠ ਕੀਤੀ ਗਈ ਪਿੰਡ ਲਿੱਧੜਾ ਦੇ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਘਰ ਢਾਉਣ ਲਈ ਸਰਕਾਰ ਵੱਡੀ ਪੱਧਰ ਤੇ ਪੁਲਿਸ ਪ੍ਰਸ਼ਾਸਨ ਨਾਲ ਜੇ. ਸੀ.

ਨਵੀ ਚੂਣੀ ਪਿੰਡ ਇਕਾਈ ਨਾਲ ਮੌਜੂਦ ਕਿਸਾਨ ਆਗੂ। ਤਸਵੀਰ-ਮੁਕੇਸ਼ ਕੁਮਾਰ 13-11-2026
ਸੰਗਰੂਰ, 12 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਪਿੰਡ ਲਿੱਧੜਾ ਦੀ ਧਰਮਸ਼ਾਲਾ ਦੇ ਵਿੱਚ ਕਿਸਾਨ ਦਾ ਔਰਤ ਭੈਣਾਂ ਦਾ ਅਤੇ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਪਿੰਡ ਇਕਾਈ ਦੀ ਨਵੀਂ ਚੋਣ ਕੀਤੀ ਗਈ ਇਹ ਚੋਣ ਬਲਾਕ ਪ੍ਰਧਾਨ ਜਗਤਾਰ ਸਿੰਘ ਲੱਡੀ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਮੀਤ ਪ੍ਰਧਾਨ ਕਰਮਜੀਤ ਸਿੰਘ ਮੰਗਵਾਲ ਬਲਾਕ ਆਗੂ ਨਿਰਭੈ ਸਿੰਘ ਮੰਗਵਾਲ ਦੀ ਅਗਵਾਈ ਹੇਠ ਕੀਤੀ ਗਈ ਪਿੰਡ ਲਿੱਧੜਾ ਦੇ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਘਰ ਢਾਉਣ ਲਈ ਸਰਕਾਰ ਵੱਡੀ ਪੱਧਰ ਤੇ ਪੁਲਿਸ ਪ੍ਰਸ਼ਾਸਨ ਨਾਲ ਜੇ.ਸੀ.ਬੀ. ਮਸ਼ੀਨਾਂ ਲੈਕੇ ਆਈ ਸੀ ਅਤੇ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਵਾਪਸ ਚਲੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਘਰ ਕਿਸੇ ਵੀ ਕੀਮਤ ਉੱਤੇ ਨਹੀਂ ਢਹਿਣ ਦਿੱਤੇ ਜਾਣਗੇ। ਇਕਾਈ ਦੀ ਚੋਣ ਵਿੱਚ ਪ੍ਰਧਾਨ ਦਰਸ਼ਨ ਸਿੰਘ ਜਰਨਲ ਸਕੱਤਰ ਜਰਨੈਲ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਖਜਾਨਚੀ ਹਰਚਰਨ ਸਿੰਘ ਸਹਾਇਕ ਖਜਾਨਚੀ ਸਰਬਜੀਤ ਸਿੰਘ ਮੀਤ ਪ੍ਰਧਾਨ ਅਜੀਤ ਸਿੰਘ ਪ੍ਰਚਾਰਕ ਸਕੱਤਰ ਅਵਤਾਰ ਸਿੰਘ ਸਕਠਨ ਸਕੱਤਰ ਸੁਰਜੀਤ ਮਾਸਟਰ ਐਕਸ ਸਕੱਤਰ ਲਖਵਿੰਦਰ ਸਿੰਘ ਅਤੇ 17 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਇਸ ਮੌਕੇ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਔਰਤਾ ਸ਼ਾਮਿਲ ਹੋਈਆ।
ਪਿਛਲੀ ਖ਼ਬਰ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਗਲੀ ਖ਼ਬਰ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।