15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਪੈਸ਼ਲ ਕੇਡਰ ਅਧਿਆਪਕਾ ਨੇ ਸੰਗਰੂਰ ਵਿੱਚ ਪੱਕਾ ਮੋਰਚਾ ਕੀਤਾ ਆਰੰਭ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਪੈਸ਼ਲ ਕੇਡਰ ਅਧਿਆਪਕ ਫਰੰਟ ਪੰਜਾਬ ਵਲੋਂ ਪੇ ਸਕੇਲ ਅਤੇ ਸੀ ਐਸ ਆਰ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਪੱਕਾ ਧਰਨਾ ਲਗਾਇਆ ਗਿਆ ਸਟੇਟ ਆਗੂ ਮਨਪ੍ਰੀਤ ਸਿੰਘ ਮੋਗਾ ਦਵਿੰਦਰ ਸਿੰਘ ਸੰਧੂ ਗੁਰਲਾਲ ਸਿੰਘ ਤੂਰ ਅਨੁਭਵ ਗੁਪਤਾ ਵੀਰਪਾਲ ਕੋਲ ਸਿਧਾਣਾ ਨੇ ਦੱਸਿਆ ਕਿ ਪੰਜਾਬ ਦੀ ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਸਤੰਬਰ 2022 ਵਿੱਚ 10 ਸਾਲਾ ਪਾਲਸੀ ਬਣਾ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਇਹ ਐਲਾਨ ਕੀਤਾ ਸੀ ਕਿ 12710 ਕੱਚੇ ਅਧਿਆਪਕ ਪੱਕੇ ਕਰ ਦਿੱਤੇ ਹਨ ,ਪੂਰੇ ਪੰਜਾਬ ਵਿੱਚ ਹਰੇਕ ਸੜਕ ਤੇ ਵੱਡੇ ਵੱਡੇ ਫਲੈਕਸ ਲਗਾ ਕੇ ਪੱਕੇ ਕਰਨ ਦਾ ਪ੍ਰਚਾਰ ਕੀਤਾ ਗਿਆ ਪਰ ਅਸਲ ਵਿੱਚ ਇਹ ਸਿਰਫ ਤਨਖਾਹ ਵਾਧਾ ਹੀ ਸੀ,ਜਿਸ ਕਰਕੇ 12710 ਕੱਚੇ ਅਧਿਆਪਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਕੁਝ ਵੀ ਨਹੀਂ ਦਿੱਤਾ ਗਿਆ ਪਰ ਸਿੱਖਿਆ ਮੰਤਰੀ ਨੇ ਹਰੇਕ ਵਾਰ ਟਾਲ ਮਟੋਲ ਦੀ ਨੀਤੀ ਅਪਣਾ ਕੇ ਟਾਈਮ ਲਗਾਇਆ ਗਿਆ, ਮੀਟਿੰਗ ਕਰਨ ਦਾ ਸਮਾਂ ਦੇਕੇ ਮੀਟਿੰਗਾਂ ਕਰਨ ਤੋਂ ਮੁੱਕਰ ਰਹੇ ਹਨ। ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ 12710 ਸਪੈਸ਼ਲ ਕੇਡਰ ਅਧਿਆਪਕ ਫਰੰਟ ਵੱਲੋਂ ਅੱਜ ਸੰਗਰੂਰ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ਆਪਣੀ ਪੇ ਸਕੇਲ਼ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ।

ਅਜੀਤ ਡੈਸਕ 16-11-2026
ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਪੈਸ਼ਲ ਕੇਡਰ ਅਧਿਆਪਕ ਫਰੰਟ ਪੰਜਾਬ ਵਲੋਂ ਪੇ ਸਕੇਲ ਅਤੇ ਸੀ ਐਸ ਆਰ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਪੱਕਾ ਧਰਨਾ ਲਗਾਇਆ ਗਿਆ ਸਟੇਟ ਆਗੂ ਮਨਪ੍ਰੀਤ ਸਿੰਘ ਮੋਗਾ ਦਵਿੰਦਰ ਸਿੰਘ ਸੰਧੂ ਗੁਰਲਾਲ ਸਿੰਘ ਤੂਰ ਅਨੁਭਵ ਗੁਪਤਾ ਵੀਰਪਾਲ ਕੋਲ ਸਿਧਾਣਾ ਨੇ ਦੱਸਿਆ ਕਿ ਪੰਜਾਬ ਦੀ ਮਾਨ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਸਤੰਬਰ 2022 ਵਿੱਚ 10 ਸਾਲਾ ਪਾਲਸੀ ਬਣਾ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਇਹ ਐਲਾਨ ਕੀਤਾ ਸੀ ਕਿ 12710 ਕੱਚੇ ਅਧਿਆਪਕ ਪੱਕੇ ਕਰ ਦਿੱਤੇ ਹਨ ,ਪੂਰੇ ਪੰਜਾਬ ਵਿੱਚ ਹਰੇਕ ਸੜਕ ਤੇ ਵੱਡੇ ਵੱਡੇ ਫਲੈਕਸ ਲਗਾ ਕੇ ਪੱਕੇ ਕਰਨ ਦਾ ਪ੍ਰਚਾਰ ਕੀਤਾ ਗਿਆ ਪਰ ਅਸਲ ਵਿੱਚ ਇਹ ਸਿਰਫ ਤਨਖਾਹ ਵਾਧਾ ਹੀ ਸੀ,ਜਿਸ ਕਰਕੇ 12710 ਕੱਚੇ ਅਧਿਆਪਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਕੁਝ ਵੀ ਨਹੀਂ ਦਿੱਤਾ ਗਿਆ ਪਰ ਸਿੱਖਿਆ ਮੰਤਰੀ ਨੇ ਹਰੇਕ ਵਾਰ ਟਾਲ ਮਟੋਲ ਦੀ ਨੀਤੀ ਅਪਣਾ ਕੇ ਟਾਈਮ ਲਗਾਇਆ ਗਿਆ, ਮੀਟਿੰਗ ਕਰਨ ਦਾ ਸਮਾਂ ਦੇਕੇ ਮੀਟਿੰਗਾਂ ਕਰਨ ਤੋਂ ਮੁੱਕਰ ਰਹੇ ਹਨ। ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ 12710 ਸਪੈਸ਼ਲ ਕੇਡਰ ਅਧਿਆਪਕ ਫਰੰਟ ਵੱਲੋਂ ਅੱਜ ਸੰਗਰੂਰ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ਆਪਣੀ ਪੇ ਸਕੇਲ਼ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ। ਇਹ ਧਰਨਾ ਓਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮਾਨ ਸਰਕਾਰ ਸਪੈਸ਼ਲ ਕੇਡਰ ਅਧਿਆਪਕਾਂ ਨੂੰ ਪੇ ਸਕੇਲ ਲਗਾ ਕੇ ਰੈਗੂਲਰ ਨਹੀਂ ਕਰਦੀ।
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਬੋਪਾਰਾਏ ਵਲੋਂ ਸਵ. ਦੀਪਕ ਸ਼ਰਮਾ ਦੀ ਯਾਦ ’ਚ ਐਂਬੂਲੈਂਸ ਦੇਣ ਦਾ ਐਲਾਨ ਅਗਲੀ ਖ਼ਬਰ ਰੋਸ ਰੈਲੀ ਕਰ ਕੇ ਪੈਨਸ਼ਨਰ ਪੱਕੇ ਮੋਰਚੇ ਵਿੱਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।