24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਜਿੰਦਰ ਦੀਪਾ ਨੇ ਆਪਣੀ ਚੋਣ ਮੁਹਿੰਮ ਦਾ ਕੀਤਾ ਰਸਮੀ ਆਗਾਜ਼

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਰਜਿੰਦਰ ਦੀਪਾ ਵਲੋਂ ਆਪਣੇ ਦਫ਼ਤਰ ਵਿਖੇ “ਹੱਕ-ਸੱਚ ਲਈ ਅੜਾਂਗੇ ਤੇ ਖੜਾਂਗੇ” ਅਤੇ “ਮਜ਼ਬੂਤ ਇਰਾਦਾ, ਇਮਾਨਦਾਰੀ ਤੇ ਸਿੱਧਾ ਸੰਪਰਕ” ਦੇ ਨਾਅਰਿਆਂ ਨਾਲ ਆਪਣਾ ਪੋਸਟਰ ਅਤੇ ਬੈਨਰ ਰਿਲੀਜ਼ ਕਰਦਿਆਂ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਅਤੇ ਹਲਕੇ ਦੇ ਲੋਕਾਂ ਦੇ ਕੰਮ ਬਿਨ੍ਹਾਂ ਕਿਸੇ ਵਿਚੋਲੇ ਤੋਂ ਸਿੱਧੇ ਤੌਰ ‘ਤੇ ਕਰਵਾਉਣ ਦਾ ਵਿਸਵਾਸ਼ ਦਿਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਜਿੰਦਰ ਦੀਪਾ ਨੇ ਮੋਹਨਜੀਤ ਸਿੰਘ ਸ਼ੇਰੋਂ ਤੇ ਹੋਏ ਤਸੱਦਦ ਮਾਮਲੇ ਵਿਚ ਸ਼ਾਮਲ ਅਧਿਕਾਰੀਆਂ ਨੂੰ ਸਬ ਡਵੀਜ਼ਨ ਮੂਨਕ ਵਿਚ ਨਿਯੁਕਤ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਾਈ ਕੋਰਟ, ਮਨੁੱਖੀ ਅਧਿਕਾਰ ਕਮਿਸ਼ਨ ਅਤੇ ਘੱਟ ਗਿਣਤੀ ਕਮਿਸ਼ਨ ਵਿਚ ਕੇਸ ਵਿਚਾਰਧੀਨ ਹੋਣ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਨੂੰ ਫੀਲਡ ਵਿਚ ਤਾਇਨਾਤ ਕਰਨਾ ਪੀੜ੍ਹਤ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।

ਅਜੀਤ ਡੈਸਕ 25-11-2026
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਰਜਿੰਦਰ ਦੀਪਾ ਵਲੋਂ ਆਪਣੇ ਦਫ਼ਤਰ ਵਿਖੇ “ਹੱਕ-ਸੱਚ ਲਈ ਅੜਾਂਗੇ ਤੇ ਖੜਾਂਗੇ” ਅਤੇ “ਮਜ਼ਬੂਤ ਇਰਾਦਾ, ਇਮਾਨਦਾਰੀ ਤੇ ਸਿੱਧਾ ਸੰਪਰਕ” ਦੇ ਨਾਅਰਿਆਂ ਨਾਲ ਆਪਣਾ ਪੋਸਟਰ ਅਤੇ ਬੈਨਰ ਰਿਲੀਜ਼ ਕਰਦਿਆਂ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਅਤੇ ਹਲਕੇ ਦੇ ਲੋਕਾਂ ਦੇ ਕੰਮ ਬਿਨ੍ਹਾਂ ਕਿਸੇ ਵਿਚੋਲੇ ਤੋਂ ਸਿੱਧੇ ਤੌਰ ‘ਤੇ ਕਰਵਾਉਣ ਦਾ ਵਿਸਵਾਸ਼ ਦਿਵਾਇਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਜਿੰਦਰ ਦੀਪਾ ਨੇ ਮੋਹਨਜੀਤ ਸਿੰਘ ਸ਼ੇਰੋਂ ਤੇ ਹੋਏ ਤਸੱਦਦ ਮਾਮਲੇ ਵਿਚ ਸ਼ਾਮਲ ਅਧਿਕਾਰੀਆਂ ਨੂੰ ਸਬ ਡਵੀਜ਼ਨ ਮੂਨਕ ਵਿਚ ਨਿਯੁਕਤ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਾਈ ਕੋਰਟ, ਮਨੁੱਖੀ ਅਧਿਕਾਰ ਕਮਿਸ਼ਨ ਅਤੇ ਘੱਟ ਗਿਣਤੀ ਕਮਿਸ਼ਨ ਵਿਚ ਕੇਸ ਵਿਚਾਰਧੀਨ ਹੋਣ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਨੂੰ ਫੀਲਡ ਵਿਚ ਤਾਇਨਾਤ ਕਰਨਾ ਪੀੜ੍ਹਤ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਮੌਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਹਲਕਾ ਸੁਨਾਮ ਵਿਚ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਵਿੱਚ ਭਾਰੀ ਵਾਧਾ ਹੋਇਆ ਹੈ।
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣੇਗੀ ਸਰਕਾਰ-ਮਹਿਲਾਂ ਅਗਲੀ ਖ਼ਬਰ ਮੰਗਾਂ ਦਾ ਠੋਸ ਹੱਲ ਨਾ ਨਿਕਲ਼ਣ ਦੀ ਸੂਰਤ ਵਿੱਚ 27 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।