29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ, ਸਰਕਾਰ ਬਣਨ ’ਤੇ ਸੁਨਾਮ ਵਿਖੇ ਬਣਾਇਆ ਜਾਵੇਗਾ ਅੰਬੇਡਕਰ ਭਵਨ – ਦਾਮਨ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਵਾਲਮੀਕਿ ਨੌਜਵਾਨ ਸਭਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਸੰਵਿਧਾਨ ਦਿਵਸ ਮੌਕੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਣ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 29-11-2026
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਵਾਲਮੀਕਿ ਨੌਜਵਾਨ ਸਭਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਸੰਵਿਧਾਨ ਦਿਵਸ ਮੌਕੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਣ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮੇ ਬਾਬਾ ਸਾਹਿਬ ਦੇ ਦੇਸ਼ ਅਤੇ ਸਮਾਜ ਪ੍ਰਤੀ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਦਾਮਨ ਬਾਜਵਾ ਨੇ ਐਲਾਨ ਕੀਤਾ ਕਿ ਜੇਕਰ ਭਾਜਪਾ ਅਕਾਲੀ ਸਰਕਾਰ ਬਣਦੀ ਹੈ ਤਾਂ ਸੁਨਾਮ ਵਿਖੇ ਬਾਬਾ ਸਾਹਿਬ ਦੇ ਨਾਮ ’ਤੇ ਅੰਬੇਡਕਰ ਭਵਨ ਦਾ ਨਿਰਮਾਣ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ, ਸਮਾਨਤਾ, ਸਮਾਜਿਕ ਨਿਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਸਾਡੀ ਵਚਨਬੱਧਤਾ ਹੈ।
ਪਿਛਲੀ ਖ਼ਬਰ ਸ਼ੀਸ਼ ਮਹਿਲ ਦੇ ਖੁੱਲ੍ਹਣ ਨਾਲ ਆਮ ਆਦਮੀ ਪਾਰਟੀ ਦੇ ਸਾਦਗੀ ਦੇ ਦਾਅਵਿਆਂ ਅਤੇ ਜਨਤਾ ਦੇ ਪੈਸੇ ਦੀ ਹੋਈ ਬਰਬਾਦੀ ਦਾ ਪਰਦਾਫਾ... ਅਗਲੀ ਖ਼ਬਰ ਮੋਗਾ ਰੈਲੀ ਨਸ਼ਾ ਕਰਾਓ ਰੈਲੀ ਹੋ ਨਿੱਬੜੀ - ਜਥੇਦਾਰ ਪੰਜਗਰਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।