22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਸ਼ੇ ਦਾ ਸੇਵਨ ਕਰਨ 'ਤੇ ਇਕ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 04-01-2026
ਮੱਲਾਂਵਾਲਾ, 3 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਮੱਲਾਂਵਾਲਾ ਖੇਤਰ ਵੱਲ ਰਵਾਨਾ ਸੀ ਤਾਂ ਜਦ ਟੈਂਕੀ ਮੁਹੱਲਾ ਪੁੱਜੇ ਤਾਂ ਨੇੜੇ ਕਬਰਾਂ 'ਚ ਇਕ ਵਿਅਕਤੀ ਕੋਈ ਨਸ਼ੀਲੀ ਚੀਜ਼ ਸੁੰਘ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਉਸ ਕੋਲੋਂ 1 ਪੰਨੀ ਸਿਲਵਰ, 1 ਲਾਈਟਰ ਬਰਾਮਦ ਹੋਇਆ | ਮੁਲਜ਼ਮ ਦੀ ਪਛਾਣ ਦੀਪ ਕੁਮਾਰ ਉਰਫ਼ ਦੀਪਾ ਪੁੱਤਰ ਅਕਬਰ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਵਧਾਇਆ ਮਾਣ ਹਲਕੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿ... ਅਗਲੀ ਖ਼ਬਰ 69ਵੀਆਂ ਨੈਸ਼ਨਲ ਸਕੂਲ ਖੇਡਾਂ (ਟੇਬਲ ਟੈਨਿਸ) 'ਚ ਡੀ.ਸੀ ਮਾਡਲ ਸਕੂਲ ਦੀ ਭੂਮੀ ਸ਼ਰਮਾ ਨੇ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।