22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼੍ਰੋਮਣੀ ਅਕਾਲੀ ਦਲ ਦਾ ਮੁੜ ਉਭਾਰ 'ਆਪ' ਨੂੰ ਨਹੀਂ ਹੋ ਰਿਹਾ ਹਜ਼ਮ- ਘੋਲੀਆ <br/>

ਅਜੀਤ ਡੈਸਕ 04-01-2026
ਬਾਘਾ ਪੁਰਾਣਾ, 3 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਦਿਨੋਂ ਦਿਨ ਪੰਜਾਬ ਵਿਚ ਹੋ ਰਿਹਾ ਉਭਾਰ ਆਮ ਆਦਮੀ ਪਾਰਟੀ ਨੂੰ ਹਜ਼ਮ ਨਹੀਂ ਹੋ ਰਿਹਾ | ਜਿਸ ਕਰਕੇ ਸੱਤਾਧਾਰੀ ਧਿਰ ਦੇ ਜਿੰਮੇਵਾਰ ਨੁਮਾਇੰਦੇ ਅਤੇ ਵਰਕਰ ਹੇਠਲੇ ਦਰਜੇ ਦੀਆਂ ਹਰਕਤਾਂ ਉੱਪਰ ਉੱਤਰ ਆਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਘਾ ਪੁਰਾਣਾ ਦੀਆਂ ਬਲਾਕ ਸੰਮਤੀ ਚੋਣਾਂ ਵਿਚ ਜ਼ੋਨ ਘੋਲੀਆ ਕਲਾਂ ਤੋਂ ਉਮੀਦਵਾਰ ਨਿਰਭੈ ਸਿੰਘ ਦੀ ਜਿੱਤ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਚਮਕੌਰ ਸਿੰਘ ਘੋਲੀਆ ਸੀਨੀਅਰ ਅਕਾਲੀ ਆਗੂ ਨੇ ਗੱਲਬਾਤ ਕਰਦਿਆਂ ਕੀਤਾ |

ਪਿਛਲੀ ਖ਼ਬਰ ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਨਵੇਂ ਸਾਲ ਦੀ ਆਮਦ 'ਤੇ ਸਾਲਾਨਾ ਭੰਡਾਰਾ ਲਗਾਇਆ ਅਗਲੀ ਖ਼ਬਰ ਉਜਾੜ ਦਾ ਰੂਪ ਧਾਰ ਚੁੱਕੈ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਬਣਿਆ ਬੈਡਮਿੰਟਨ ਹਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।