17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

3 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 22-01-2026
ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾਂ ਚੈਕਿੰਗ ਦੇ ਸਬੰਧ 'ਚ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਮੱਲਾਂਵਾਲਾ ਪਾਸ ਪੁੱਜੇ ਤਾਂ ਇਕ ਵਿਅਕਤੀ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਸ਼ੀਰਾ ਪੁੱਤਰ ਰਾਜੂ ਵਾਸੀ ਮੱਲਾਂਵਾਲਾ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਫੂਕੀ ਪੰਜਾਬ ਸਰਕਾਰ ਦੀ ਅਰਥੀ ਅਗਲੀ ਖ਼ਬਰ ਕੁੱਟਮਾਰ ਕਰਨ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਵਲੋਂ 8 ਵਿਅਕਤੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।