ਅਮਨਦੀਪ ਹਸਪਤਾਲ ਵਲੋਂ ਬਸੰਤ ਪੰਚਮੀ ਮੌਕੇ ਚਾਈਨਾ ਡੋਰ ਦੇ ਬਾਈਕਾਟ ਦਾ ਸੱਦਾ
ਚਾਈਨਾ ਡੋਰ ਦੇ ਬਾਈਕਾਟ ਦਾ ਸੱਦਾ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਮੁਫ਼ਤ ਪਤੰਗਾਂ ਤੇ ਡੋਰਾ ਵੰਡਣ ਮੌਕੇ ਐੱਸ. ਪੀ. ਡੀ. ਮਨਜੀਤ ਸਿੰਘ ਨਾਲ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਤੇ ਹੋਰ | ਤਸਵੀਰ : ਗੁਰਿੰਦਰ ਸਿੰਘ
<br/>
23-01-2026