03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਿਰਮਲ ਸਿੰਘ ਸਾਬਕਾ ਸਰਪੰਚ ਮਾਨੋਚਾਹਲ ਨੂੰ ਸਦਮਾ, ਮਾਤਾ ਦਾ ਦਿਹਾਤ

ਅਜੀਤ ਡੈਸਕ 30-01-2026
ਮੱਲਾਂਵਾਲਾ, 29 ਜਨਵਰੀ (ਗੁਰਦੇਵ ਸਿੰਘ)-ਨਿਰਮਲ ਸਿੰਘ ਸਾਬਕਾ ਸਰਪੰਚ ਮਾਨੋਚਾਹਲ ਤੇ ਬਲਵਿੰਦਰ ਸਿੰਘ ਮਾਨੋਚਾਹਲ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਕੁਲਦੀਪ ਕੌਰ ਦਾ ਅਚਾਨਕ ਦਿਹਾਂਤ ਹੋਇਆ | ਮਾਤ ਕੁਲਦੀਪ ਕੌਰ ਦੀ ਮੌਤ 'ਤੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ, ਨਰੇਸ਼ ਕਟਾਰੀਆ ਵਿਧਾਇਕ ਜ਼ੀਰਾ, ਅਵਤਾਰ ਸਿੰਘ ਜ਼ੀਰਾ, ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਅਵਤਾਰ ਸਿੰਘ ਨੰਬਰਦਾਰ, ਜਾਗੀਰ ਸਿੰਘ ਥਿੰਦ ਸਾਬਕਾ ਚੇਅਰਮੈਨ, ਸੁਰਿੰਦਰ ਸਿੰਘ ਜੋੜਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ, ਕੁਲਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸਾਬਕਾ ਚੇਅਰਮੈਨ, ਰੇਸ਼ਮ ਸਿੰਘ ਜੋੜਾ ਸਾਬਕਾ ਚੇਅਰਮੈਨ, ਰੌਸ਼ਨ ਲਾਲ ਬਿੱਟਾ ਸਾਬਕਾ ਪ੍ਰਧਾਨ, ਗੁਰਦੇਵ ਸਿੰਘ ਨੰਬਰਦਾਰ ਜਸਵਿੰਦਰ ਸਿੰਘ ਭੁੱਲਰ ਪ੍ਰਧਾਨ, ਨਛੱਤਰ ਸਿੰਘ ਸੰਧੂ, ਵੇਦ ਪ੍ਰਕਾਸ਼, ਰਘਬੀਰ ਸਿੰਘ, ਗੁਰਪਿੰਦਰ ਸਿੰਘ, ਆਸਫਵਾਲਾ, ਪਿੱਪਲ ਸਿੰਘ ਉਸਮਾਨ ਵਾਲਾ, ਬਲਕਾਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਭਾਗੋ ਕੇ, ਪ੍ਰਗਟ ਸਿੰਘ ਭੁੱਲਰ ਡਾ. ਪਲਵਿੰਦਰ ਸਿੰਘ, ਜਸਵਿੰਦਰ ਸਿੰਘ ਕੀਮੇਵਾਲਾ, ਗੁਰਬਚਨ ਸਿੰਘ, ਕਲਭੂਸ਼ਨ ਧਵਨ, ਆਦਿ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਕਰਨਲ ਤਰਸੇਮ ਸਿੰਘ ਵੜੈਚ ਭਾਰਤੀ ਨੇਜ਼ਾਬਾਜ਼ੀ ਟੀਮ ਦੇ ਕੋਚ ਤੇ ਮੈਨੇਜਰ ਨਿਯੁਕਤ ਅਗਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦਾ ਜਨਮ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।