ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਦੀਆਂ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ <br/>
ਗੁਰੂਹਰਸਹਾਏ ਹਲਕੇ ਦੀਆਂ ਵੱਖ-ਵੱਖ ਸਰਵ ਸੰਮਤੀ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਤਕਸੀਮ ਕਰਦੇ ਹੋਏ ਆਪ ਵਿਧਾਇਕ ਫ਼ੌਜਾ ਸਿੰਘ ਸਰਾਰੀ | ਤਸਵੀਰਾਂ-ਹਰਚਰਨ ਸਿੰਘ ਸੰਧੂ
<br/>
19-02-2026