ਸਵ. ਵੀਨਾ ਰਾਣੀ ਢਲ ਨੂੰ ਭੋਗ ਮੌਕੇ ਸ਼ਰਧਾਂਜਲੀਆਂ <br/>
ਸਵ. ਵੀਨਾ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਰਾਜਿੰਦਰ ਛਾਬੜਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸੰਗਤਾਂ ਦਾ ਧੰਨਵਾਦ ਕਰਨ ਸਮੇਂ ਮਹਿੰਦਰ ਪਾਲ ਢਲ ਅਤੇ ਅੰਤਿਮ ਅਰਦਾਸ ਮੌਕੇ ਜੁੜੀਆਂ ਸੰਗਤਾਂ | ਤਸਵੀਰਾਂ-ਕੁਲਜਿੰਦਰ ਸਿੰਘ ਗਿੱਲ
<br/>
20-02-2026