08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 09-03-2026
ਮੱਲਾਂਵਾਲਾ, 8 ਮਾਰਚ(ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਕਰਮਚਾਰੀਆਂ ਨਾਲ ਗਸ਼ਤ 'ਤੇ ਸਨ ਕਿ ਨੇੜੇ ਦਾਣਾ ਮੰਡੀ ਮੱਲਾਂਵਾਲਾ ਕੋਲ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਕਾਕਾ ਪੁੱਤਰ ਸਿਮਨਾ ਵਾਸੀ ਕੱਟਿਆ ਵਾਲਾ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਨੇ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਗੁਰੂਹਰਸਹਾਏ ਵਿਚ ਪ੍ਰਵਾਸੀ ਮਜ਼ਦੂਰਾਂ ਵਲੋਂ ਥਾਂ-ਥਾਂ ਰੇਹੜੀਆਂ ਲਗਾਉਣ ਰਿਹਾਇਸ਼ ਦੇ ਰਿਕਾਰਡ 'ਤੇ ਸਵਾਲ <br/> ਅਗਲੀ ਖ਼ਬਰ ਫ਼ਿਰੋਜ਼ਪੁਰ 'ਚ ਪਹਿਲੀ ਵਾਰ ਹੋਈ ਵੀਲ੍ਹ ਚੇਅਰ ਕਿ੍ਕਟ ਚੈਂਪੀਅਨਸ਼ਿਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।