22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 02-04-2026
ਜ਼ੀਰਾ, 1 ਅਪ੍ਰੈਲ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਤੇ ਸਨ ਤਾਂ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਬੂਟੇ ਵਾਲੀ ਨੂੰ ਜਾ ਰਾਹੀ ਸੀ ਤਾਂ ਇਕ ਮੋਨਾ ਆਦਮੀ ਵਿਖਾਈ ਦਿੱਤਾ | ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਕਰਨ ਤੇ ਦੋਸ਼ੀ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਲਹੁਕੇ ਕਲਾਂ ਦੱਸਿਆ | ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਖੇ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਰਪੰਚ ਹਰਜਿੰਦਰ ਸਿੰਘ ਹਸ਼ਮਤ ਵਾਲਾ ਹਲਕਾ ਜ਼ੀਰਾ ਤੋਂ ਇੰਚਾਰਜ ਨਿਯੁਕਤ ਅਗਲੀ ਖ਼ਬਰ ਵਿਮੁਕਤ ਜਾਤੀ ਵਰਗ ਨੂੰ ਸੰਵਿਧਾਨਿਕ ਡੈਮੋਕਰੇਸੀ ਅਤੇ ਮਨੁੱਖੀ ਹੱਕ ਦਿੱਤੇ ਜਾਣ-ਆਜ਼ਾਦ/ਬਲਦੇਵ ਰਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।