27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੀਤੋ ਗੰੁਨੋ੍ਹ ਇਲਾਕੇ ਦੇ ਪਿੰਡਾਂ 'ਚ ਦੇਰ ਸ਼ਾਮ ਤੇਜ਼ ਹਨੇਰੀ ਤੇ ਝੱਖੜ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ

ਅਜੀਤ ਡੈਸਕ 04-04-2026
ਬੱਲੂਆਣਾ, 3 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਦੇਰ ਸ਼ਾਮ ਸੀਤੋ ਗੰੁਨੋ੍ਹ ਇਲਾਕੇ ਦੇ ਪਿੰਡਾਂ ਵਿਚ ਕੁਦਰਤੀ ਆਫ਼ਤ ਤੇਜ਼ ਹਨੇਰੀ ਅਤੇ ਝੱਖੜ ਨਾਲ ਕਿਸਾਨਾਂ ਦੀ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ | ਕਿਸਾਨਾਂ ਨੇ ਦੱਸਿਆ ਕਿ ਕਣਕ ਦੀ ਫ਼ਸਲ ਅਜੇ ਹਰੀ ਹੋਣ ਕਾਰਨ ਝਾੜ ਵਿਚ ਵੱਡਾ ਫ਼ਰਕ ਪੈ ਸਕਦਾ ਹੈ | ਹਨੇਰੀ ਕਾਰਨ ਬਾਗ਼ਾਂ ਨੂੰ ਲੱਗੇ ਨਵੇਂ ਫਲ ਝੜਨ ਨਾਲ ਬਾਗ਼ਾਂ ਦਾ ਵੀ ਨੁਕਸਾਨ ਹੋਇਆ ਹੈ |
ਪਿਛਲੀ ਖ਼ਬਰ ਸੁਸ਼ੀਲ ਸਿਆਗ ਨੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ 100 ਪ੍ਰਤੀਸ਼ਤ ਮੁਆਵਜ਼ੇ ਅਤੇ ਕਰਜ਼ਾ ਮੁਆਫ਼ੀ ਦੀ ਕੀਤੀ ਮੰਗ... ਅਗਲੀ ਖ਼ਬਰ ਹਲਕਾ ਇੰਚਾਰਜ ਵਿਨੋਦ ਮੇਘ ਨੇ ਕੀਤਾ ਹਲਕੇ ਦੇ ਗੜੇ੍ਹਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।