26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

125 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਕਾਬੂ

ਅਜੀਤ ਡੈਸਕ 04-04-2026
ਫ਼ਿਰੋਜ਼ਪੁਰ, 3 ਅਪ੍ਰੈਲ(ਰਾਕੇਸ਼ ਚਾਵਲਾ)-ਥਾਣਾ ਛਾਉਣੀ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 125 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਛਾਉਣੀ ਫ਼ਿਰੋਜ਼ਪੁਰ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਜੱਜ ਸਿੰਘ ਉਰਫ਼ ਜੱਜ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮੇਘਾਂ ਪੰਜ ਗਰਾਈਾ-ਲਾੜੀਆਂ ਅਤੇ ਰਮਨ ਕੁਮਾਰ ਪੁੱਤਰ ਫੱਗਣ ਰਾਮ ਵਾਸੀ ਗ਼ਜ਼ਨੀ ਵਾਲਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 125 ਗ੍ਰਾਮ ਹੀਰੋਇਨ ਬਰਾਮਦ ਕੀਤੀ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਲਾਲਚੀ ਸਹੁਰੇ ਪਰਿਵਾਰ ਨੇ ਕੁੱਟਮਾਰ ਕਰਕੇ ਵਿਆਹੁਤਾ ਨੂੰ ਘਰੋਂ ਕੱਢਿਆ ਅਗਲੀ ਖ਼ਬਰ ਜੇਲ੍ਹ ਵਿਚ ਨਸ਼ਾ ਸੁੱਟਣ ਦੀ ਤਾਕ 'ਚ ਖੜ੍ਹਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।