15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਇਕ ਔਰਤ ਕਾਬੂ

ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ. ਸੀ. ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਪਿੰਡ ਸਲੇਮਸ਼ਾਹ ਨੇੜੇ ਕਿ੍ਸ਼ਨਾ ਰਾਣੀ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਨਵਾਂ ਸਲੇਮਸ਼ਾਹ ਨੂੰ ਸ਼ੱਕ ਦੇ ਬਿਨਾ 'ਤੇ ਰੋਕ ਕੇ ਚੈਕਿੰਗ ਕੀਤੀ ਗਈ | ਤਲਾਸ਼ੀ ਲੈਣ 'ਤੇ ਉਸ ਕੋਲੋਂ 12 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਚੋਰੀ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।