17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕੀ ਕਹਿੰਦੇ ਹਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ

ਅਜੀਤ ਡੈਸਕ 06-04-2026
-ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਜਿੰਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਕਸ ਬੋਰਡ ਦਿਖਾਈ ਦੇ ਰਹੇ ਹਨ, ਉੱਨੇ ਕੰਮ ਨਹੀਂ ਹੋਏ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਜੇਕਰ ਫਲੈਕਸ ਬੋਰਡ ਲੱਗੇ ਤਾਂ ਆਮ ਆਦਮੀ ਪਾਰਟੀ ਦੇ ਆਗੂ ਕਹਿੰਦੇ ਸਨ ਕਿ ਇਹ ਪੰਜਾਬ ਦੀ ਜਨਤਾ ਦਾ ਪੈਸਾ ਹੈ ਜਦਕਿ ਹੁਣ ਵੀ ਜਨਤਾ ਦਾ ਹੀ ਪੈਸਾ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਫਲੈਕਸ ਬੋਰਡ ਲੱਗੇ ਸਨ ਤਾਂ ਕੰਮ ਵੀ ਹੋਏ ਸਨ ਅਤੇ ਇਸ ਗੱਲ ਨੂੰ ਲੋਕ ਵੀ ਮੰਨਦੇ ਹਨ ਪਰ ਅੱਜ ਕੰਮ ਦਿਖਾਈ ਨਹੀਂ ਦਿੰਦੇ ਸੜਕਾਂ 'ਤੇ ਸਿਰਫ਼ ਭਗਵੰਤ ਮਾਨ ਹੀ ਦਿਖਾਈ ਦਿੰਦਾ ਹੈ |

ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਕਾਲਾ ਦਿਨ ਮਨਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਪੰਥ, ਪੰਜਾਬ ਅਤੇ ਕਿਸਾਨੀ ਹਿਤਾਂ ਦੀ ਰੱਖਿਆ ਲਈ ਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।