18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਦਰਬਾਰ ਸਾਹਿਬ 'ਤੇ ਗੁਮਟ ਰਖਵਾਇਆ

ਅਜੀਤ ਡੈਸਕ 25-05-2026
ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਪੁਰਾਤਨ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਨਵੇਂ ਬਣੇ ਦਰਬਾਰ ਸਾਹਿਬ ਉੱਪਰ ਗੁਮਟ ਸਾਹਿਬ ਰਖਵਾਏ ਗਏ ਜਿਸ ਦੀ ਸੇਵਾ ਪੂਰੇ ਪਿੰਡ ਦੇ ਸਹਿਯੋਗ ਨਾਲ ਹੋਈ | ਜਾਣਕਾਰੀ ਦਿੰਦਿਆਂ ਬਾਬਾ ਹਰਪਾਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅੰਮਿ੍ਤਸਰ ਸਾਹਿਬ ਜੀ ਤੋਂ ਇਹ ਗੋਮਟ ਸਾਹਿਬ ਲਿਆਂਦਾ ਗਿਆ ਅਤੇ ਬੀਤੇ ਕੱਲ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਵਿਚ ਨਵੇਂ ਬਣੇ ਦਰਬਾਰ ਸਾਹਿਬ ਜੀ 'ਤੇ ਰਖਵਾਇਆ ਗਿਆ | ਇਸ ਸਮੇਂ ਨਾਇਬ ਸਿੰਘ ਫ਼ੌਜੀ, ਤਾਰਾ ਸਿੰਘ ਪ੍ਰਧਾਨ , ਰਾਜੂ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਚੌਹਾਨ, ਬਲਦੇਵ ਸਿੰਘ ਫ਼ੌਜੀ ਆਦਿ ਆਦਿ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਕੈਂਪ 'ਚ ਕੀਤੀ 51 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਅੱਤ ਦੀ ਗਰਮੀ ਨੇ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਪਸੀਨੇ ਛੁਡਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।