09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਏ.ਐੱਸ.ਆਈ. ਸਤਵੰਤ ਸਿੰਘ ਬਣੇ ਸਬ ਇੰਸਪੈਕਟਰ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਲਗਾਏ ਸਟਾਰ

ਜ਼ੀਰਾ,8 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਪੁਲਿਸ ਵਿੱਚ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਨੂੰ ਵੇਖਦੇ ਹੋਏ ਥਾਣਾ ਸਿਟੀ ਜ਼ੀਰਾ ਵਿਖੇ ਡਿਊਟੀ ਕਰ ਰਹੇ ਏ. ਐਸ.

ਅਜੀਤ ਡੈਸਕ 09-08-2026
ਜ਼ੀਰਾ,8 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਪੁਲਿਸ ਵਿੱਚ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਨੂੰ ਵੇਖਦੇ ਹੋਏ ਥਾਣਾ ਸਿਟੀ ਜ਼ੀਰਾ ਵਿਖੇ ਡਿਊਟੀ ਕਰ ਰਹੇ ਏ.ਐਸ.ਆਈ ਸਤਵੰਤ ਸਿੰਘ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਏ.ਐਸ.ਆਈ.ਸਤਵੰਤ ਸਿੰਘ ਦੇ ਮੋਢਿਆਂ ’ਤੇ ਸਬ ਇੰਸਪੈਕਟਰ ਦੇ ਸਟਾਰ ਲਗਾਏ ਅਤੇ ਉਹਨਾਂ ਨੂੰ ਤਰੱਕੀ ਦੀ ਵਧਾਈ ਦਿੰਦਿਆਂ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਐਸ.ਐਸ.ਪੀ.ਫਿਰੋਜ਼ਪੁਰ ਦੇ ਨਾਲ ਉਹਨਾਂ ਦੇ ਹੈਡ ਕਲਰਕ ਹਰਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਗਰਾਤੇ ਦੌਰਾਨ ਹੋਈ ਬਹਿਸ ਤੋਂ ਬਾਅਦ ਨੌਜਵਾਨ ’ਤੇ ਹਮਲਾ, 7 ਨਾਮਜ਼ਦ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।