11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੇਅਰਮੈਨ ਸੰਧੂ ਅਤੇ ਸਾਥੀਆਂ ਵਲੋਂ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਭੇਟ

ਮਮਦੋਟ,10 ਅਗਸਤ(ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਦੀ ਤਰਫ਼ੋਂ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਅਤੇ ਸਾਥੀਆ ਵਲੋਂ ਬਲਾਕ ਦੇ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ। ਇਸ ਮੌਕੇ ਚੇਅਰਮੈਨ ਸੰਧੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੇਜਰ ਸਿੰਘ ਬੁਰਜ਼ੀ ਨੇ ਦੱਸਿਆ ਕਿ ਹਲਕੇ ਅੰਦਰ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਪਿੰਡ ਦੋਨਾਂ ਰਹਿਮਤ ਵਾਲਾ, ਕੰਧਾ ਵਾਲੀ, ਵਾਹਗੇ ਵਾਲਾ, ਗੰਧੁ ਕਿਲਚਾ, ਦੁੱਲੇ ਵਾਲਾ ਆਦਿ ਵਿਖੇ ਗ੍ਰਾਮ ਪੰਚਾਇਤ ਨੂੰ ਫ਼ੰਡ ਜਾਰੀ ਕੀਤੇ ਗਏ ਹਨ ਅਤੇ ਸਾਰੇ ਪਿੰਡਾ ਦੇ ਸਰਪੰਚਾ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਵਿਕਾਸ ਕਰਾਉਣ ਦੀ ਹਦਾਇਤ ਕੀਤੀ ਗਈ ਹੈ।

ਅਜੀਤ ਡੈਸਕ 11-08-2026
ਮਮਦੋਟ,10 ਅਗਸਤ(ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਦੀ ਤਰਫ਼ੋਂ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਅਤੇ ਸਾਥੀਆ ਵਲੋਂ ਬਲਾਕ ਦੇ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ। ਇਸ ਮੌਕੇ ਚੇਅਰਮੈਨ ਸੰਧੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੇਜਰ ਸਿੰਘ ਬੁਰਜ਼ੀ ਨੇ ਦੱਸਿਆ ਕਿ ਹਲਕੇ ਅੰਦਰ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਪਿੰਡ ਦੋਨਾਂ ਰਹਿਮਤ ਵਾਲਾ, ਕੰਧਾ ਵਾਲੀ, ਵਾਹਗੇ ਵਾਲਾ, ਗੰਧੁ ਕਿਲਚਾ, ਦੁੱਲੇ ਵਾਲਾ ਆਦਿ ਵਿਖੇ ਗ੍ਰਾਮ ਪੰਚਾਇਤ ਨੂੰ ਫ਼ੰਡ ਜਾਰੀ ਕੀਤੇ ਗਏ ਹਨ ਅਤੇ ਸਾਰੇ ਪਿੰਡਾ ਦੇ ਸਰਪੰਚਾ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਵਿਕਾਸ ਕਰਾਉਣ ਦੀ ਹਦਾਇਤ ਕੀਤੀ ਗਈ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਕਿਸੇ ਵੀ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾ ਰਹੀ। ਇਸ ਮੌਕੇ ਜਗੀਰ ਸਿੰਘ ਹਜ਼ਾਰਾ, ਗੁਰਸਾਹਿਬ ਸਿੰਘ ਸਰਪੰਚ, ਪਿੱਪਲ ਸਿੰਘ ਝੁੱਗੇ ਸਾਵਣ, ਬਲਜਿੰਦਰ ਸਿੰਘ ਹਾਂਡਾ, ਜਸਪਾਲ ਸਿੰਘ ਸਰਪੰਚ, ਹਰਮੇਲ ਸਿੰਘ ਰੁਹੇਲਾ ਹਾਜੀ, ਬਲਵਿੰਦਰ ਲੱਡੂ ਸਰਪੰਚ, ਗੁਰਮੇਜ ਸਿੰਘ ਸਰਪੰਚ, ਜਗਜੀਤ ਸਿੰਘ, ਜਗਸੀਰ ਸਿੰਘ ਅਤੇ ਬਲਜੀਤ ਸਿੰਘ (ਸਰਪੰਚ) ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਾਂਝ ਸਾਹਿਤ ਸਭਾ ਦੀ ਕਾਰਜਕਾਰਨੀ ਦਾ ਗਠਨ, ਜਗਰੂਪ ਸਿੰਘ ਮਾਨ ਪ੍ਰਧਾਨ ਬਣੇ ਅਗਲੀ ਖ਼ਬਰ ਕਲਾ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਮਿਲੇ ਨੌਕਰੀਆਂ ’ਚ ਰਾਖਵਾਂਕਰਨ-ਡਾ.ਰਿਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।