13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

2 ਟਿੱਪਰ ਰੇਤ ਨਾਲ ਭਰੇ ਕਾਬੂ, ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

ਮੱਲਾਂਵਾਲਾ, 12 ਅਗਸਤ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਰੇਤਾ ਨਾਲ ਭਰੇ 2 ਟਿੱਪਰ ਕਾਬੂ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਖੜੌਲੇ ਪਾਸ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 2 ਟਿੱਪਰ ਰੇਤਾ ਦੇ ਭਰੇ ਹੋਏ ਪਿੰਡ ਚੁਗੱਤੇਵਾਲਾ ਨੂੰ ਜਾ ਰਹੇ ਹਨ।

ਅਜੀਤ ਡੈਸਕ 13-08-2026
ਮੱਲਾਂਵਾਲਾ, 12 ਅਗਸਤ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਰੇਤਾ ਨਾਲ ਭਰੇ 2 ਟਿੱਪਰ ਕਾਬੂ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਖੜੌਲੇ ਪਾਸ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 2 ਟਿੱਪਰ ਰੇਤਾ ਦੇ ਭਰੇ ਹੋਏ ਪਿੰਡ ਚੁਗੱਤੇਵਾਲਾ ਨੂੰ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਤਲਾਹ ਭਰੋਸੇਯੋਗ ਹੋਣ ’ਤੇ ਕਾਰਵਾਈ ਕਰਦਿਆਂ 2 ਟਿੱਪਰ ਰੇਤ ਨਾਲ ਭਰੇ ਕਾਬੂ ਕੀਤੇ ਗਏ।
ਪਿਛਲੀ ਖ਼ਬਰ ‘ ਹਰ ਘਰ ਤਿਰੰਗਾ’ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਨੁੱਕੜ ਨਾਟਕ ਦਾ ਮੰਚਨ ਅਗਲੀ ਖ਼ਬਰ ਸਵਾਮੀ ਸ਼ੰਕਰਾਪੁਰੀ ਦੇ 202ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸੰਤੂਵਾਲਾ ਮੇਲੇ ਦਾ ਪੋਸਟਰ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।