ਵਿਕੀ ਮੈਣੀ ਸਰਬਸੰਮਤੀ ਨਾਲ ਬਣੇ ਮਮਦੋਟ ਨਗਰ ਪੰਚਾਇਤ ਦੇ ਪੰਜਵੇਂ ਪ੍ਰਧਾਨ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਨਗਰ ਪੰਚਾਇਤ ਦੀ ਕਮਾਨ
ਮਮਦੋਟ, 17 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਪਿਛਲੇ ਮਹੀਨੇ ਹੋਈਆਂ ਨਗਰ ਪੰਚਾਇਤ ਮਮਦੋਟ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨ ਮੈਜਿਸਟਰੇਟ ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ ਵਲੋਂ ਕਰਵਾਈ ਗਈ। ਇਸ ਦੌਰਾਨ 13 ਵਿਚੋਂ 12 ਮੈਂਬਰਾਂ ਵਲੋਂ ਆਪਸੀ ਸਰਬਸੰਮਤੀ ਨਾਲ ਵਾਰਡ ਨੰਬਰ 4 ਤੋਂ ਨੌਜਵਾਨ ਐਮ.
ਅਜੀਤ ਡੈਸਕ
18-08-2026